PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 06 APR 2022 5:28PM by PIB Chandigarh

 

https://static.pib.gov.in/WriteReadData/userfiles/image/image0020FX3.pnghttps://static.pib.gov.in/WriteReadData/userfiles/image/image001BPSF.jpg

 

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 185.04 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 11,871 ਐਕਟਿਵ ਕੇਸ ਹਨ।

ਐਕਟਿਵ ਕੇਸ 0.03% ਹਨ।

ਰਿਕਵਰੀ ਰੇਟ ਵਰਤਮਾਨ ਵਿੱਚ 98.76% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 1,198 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,24,97,567 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 1,086 ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (0.23%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ (0.22%) ਹੈ।

ਹੁਣ ਤੱਕ ਕੁੱਲ 79.20 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 4,81,374 ਟੈਸਟ ਕੀਤੇ ਗਏ। 

 #Unite2FightCorona                                                                                 #IndiaFightsCorona

 

PRESS INFORMATION BUREAU

MINISTRY OF INFORMATION & BROADCASTING

GOVERNMENT OF INDIA

*****  

Image

graphic on covid 19 updates

 

ਦੇਸ਼ਵਿਆਪੀ ਕੋਵਿਡ ਟੀਕਾਕਰਣ ਦੇ ਤਹਿਤ ਹੁਣ ਤੱਕ 185.04 ਕਰੋੜ ਤੋਂ ਅਧਿਕ ਟੀਕੇ ਲਗਾਏ ਜਾ ਚੁੱਕੇ ਹਨ
12-14 ਉਮਰ ਵਰਗ ਵਿੱਚ 1.98 ਕਰੋੜ ਤੋਂ ਅਧਿਕ ਖੁਰਾਕਾਂ ਲਗਾਈਆਂ ਗਈਆਂ
ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸ 11,871 ਹਨ
ਪਿਛਲੇ 24 ਘੰਟਿਆਂ ਵਿੱਚ 1,086 ਨਵੇਂ ਕੇਸ ਸਾਹਮਣੇ ਆਏ
ਵਰਤਮਾਨ ਰਿਕਵਰੀ ਦਰ 98.76%
ਸਪਤਾਹਿਕ ਐਕਟਿਵ ਕੇਸਾਂ ਦੀ ਦਰ 0.22% ਹੈ

ਭਾਰਤ ਦੇ ਕੋਵਿਡ-19 ਟੀਕਾਕਰਣ ਕਵਰੇਜ਼ ਅੱਜ ਸਵੇਰੇ 7 ਵਜੇ ਤੱਕ ਅੰਤਿਮ ਰਿਪੋਰਟ ਦੇ ਅਨੁਸਾਰ 185.04 ਕਰੋੜ (1,85,04,11,569) ਤੋਂ ਅਧਿਕ ਹੋ ਗਈ। ਇਸ ਉਪਲਬਧੀ ਨੂੰ 2,22,69,994 ਟੀਕਾਕਰਣ ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤਾ ਗਿਆ ਹੈ।

12-14 ਉਮਰ ਵਰਗ ਦੇ ਲਈ ਕੋਵਿਡ-19 ਟੀਕਾਕਰਣ 16 ਮਾਰਚ,2022 ਨੂੰ ਸ਼ੁਰੂ ਹੋਇਆ ਸੀ। ਹੁਣ ਤੱਕ 1.98  ਕਰੋੜ  (1,98,31,257) ਤੋਂ ਅਧਿਕ ਕਿਸ਼ੋਰਾਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਾਈ ਗਈ ਹੈ।

ਅੱਜ ਸਵੇਰੇ 7 ਵਜੇ ਤੱਕ ਦੀ ਅਸਥਾਈ ਰਿਪੋਰਟ ਦੇ ਅਨੁਸਾਰ ਕੁੱਲ ਟੀਕਾਕਰਣ ਦਾ ਵੇਰਵਾ ਇਸ ਪ੍ਰਕਾਰ ਨਾਲ ਹੈ: 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10403904

ਦੂਸਰੀ ਖੁਰਾਕ

10002798

ਪ੍ਰੀਕੌਸ਼ਨ ਡੋਜ਼

4498875

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18413615

ਦੂਸਰੀ ਖੁਰਾਕ

17516072

ਪ੍ਰੀਕੌਸ਼ਨ ਡੋਜ਼

6946612

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

19831257

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

57440351

ਦੂਸਰੀ ਖੁਰਾਕ

38879910

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

554857433

ਦੂਸਰੀ ਖੁਰਾਕ

468143382

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

202790758

ਦੂਸਰੀ ਖੁਰਾਕ

185837174

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

126769720

ਦੂਸਰੀ ਖੁਰਾਕ

115752286

ਪ੍ਰੀਕੌਸ਼ਨ ਡੋਜ਼

12327422

ਪ੍ਰੀਕੌਸ਼ਨ ਡੋਜ਼

2,37,72,909

ਕੁੱਲ

1,85,04,11,569

ਲਗਾਤਾਰ ਗਿਰਾਵਟ ਦਰਜ ਕਰਦੇ ਹੋਏ ਭਾਰਤ ਵਿੱਚ ਐਕਟਿਵ ਕੇਸ ਅੱਜ ਘੱਟ ਹੋ ਕਿ 11,871 ਰਹਿ ਗਏ। ਐਕਟਿਵ ਕੇਸ ਕੁੱਲ ਕੇਸਾਂ ਦੇ 0.03% ਹਨ।

https://static.pib.gov.in/WriteReadData/userfiles/image/image001DGXX.jpg

ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.76% ਹੈ। ਪਿਛਲੇ 24 ਘੰਟਿਆਂ ਵਿੱਚ 1,198 ਰੋਗੀਆਂ ਦੇ ਠੀਕ ਹੋਣ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ (ਮਹਾਮਾਰੀ ਦੀ ਸ਼ੁਰੂਆਤ ਦੇ ਬਾਅਦ ਤੋਂ) ਦੀ ਕੁੱਲ ਸੰਖਿਆ ਵਧ ਕੇ 4,24,97,567 ਹੋ ਗਈ ਹੈ।

https://static.pib.gov.in/WriteReadData/userfiles/image/image002055A.jpg

 ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 1,086  ਨਵੇਂ ਕੇਸ ਸਾਹਮਣੇ ਆਏ।

https://static.pib.gov.in/WriteReadData/userfiles/image/image003PPI4.jpg

 ਪਿਛਲੇ 24 ਘੰਟਿਆਂ ਵਿੱਚ ਕੁੱਲ 4,81,374 ਟੈਸਟ ਕੀਤੇ ਗਏ ਹਨ। ਭਾਰਤ ਨੇ ਹੁਣ ਤੱਕ ਕੁੱਲ 79.20 ਕਰੋੜ ਤੋਂ ਅਧਿਕ (79,20,27,142) ਟੈਸਟ ਕੀਤੇ ਗਏ ਹਨ।

ਸਪਤਾਹਿਕ ਅਤੇ ਦੈਨਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ ਵਿੱਚ ਵੀ ਲਗਾਤਾਰ ਗਿਰਾਵਟ ਦਰਜ ਕੀਤੀ ਗਈ ਹੈ। ਦੇਸ਼ ਵਿੱਚ ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 0.22% ਹੈ ਅਤੇ ਦੈਨਿਕ ਰੂਪ ਨਾਲ ਪੁਸ਼ਟੀ ਵਾਲੇ ਕੇਸਾਂ ਦੀ ਦਰ ਵੀ 0.23% ਹੈ।

https://static.pib.gov.in/WriteReadData/userfiles/image/image004TDL9.jpg

https://www.pib.gov.in/PressReleasePage.aspx?PRID=1813914

 

ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਟੀਕੇ ਦੀ ਉਪਲਬਧਤਾ
ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 185.79 ਕਰੋੜ ਤੋਂ ਅਧਿਕ ਟੀਕੇ ਪ੍ਰਦਾਨ ਕੀਤੇ ਗਏ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਹੁਣ ਵੀ 15.70 ਕਰੋੜ ਤੋਂ ਅਧਿਕ ਅਤਿਰਿਕਤ ਅਤੇ ਅਣਵਰਤੀਆਂ ਹੋਈਆਂ ਖੁਰਾਕਾਂ ਮੌਜੂਦ ਹਨ

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦਾ ਦਾਇਰਾ ਵਿਸਤ੍ਰਿਤ ਕਰਨ ਅਤੇ ਲੋਕਾਂ ਨੂੰ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਦੇ ਲਈ ਪ੍ਰਤੀਬੱਧ ਹੈ। ਰਾਸ਼ਟਰਵਿਆਪੀ ਕੋਵਿਡ-19 ਟੀਕਾਕਰਣ 16 ਜਨਵਰੀ 2021 ਨੂੰ ਸ਼ੁਰੂ ਹੋਇਆ ਸੀ। ਕੋਵਿਡ-19 ਦੇ ਟੀਕੇ ਨੂੰ ਸਭ ਦੇ ਲਈ ਉਪਲਬਧ ਕਰਵਾਉਣ ਲਈ ਨਵਾਂ ਪੜਾਅ 21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਸੀ। ਟੀਕਾਕਰਣ ਮੁਹਿੰਮ ਦੀ ਗਤੀ ਨੂੰ ਵੱਧ ਤੋਂ ਵੱਧ ਟੀਕੇ ਦੀ ਉਪਲਬਧਤਾ ਦੇ ਜ਼ਰੀਏ ਵਧਾਇਆ ਗਿਆ ਹੈ। ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕੇ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਪ੍ਰਦਾਨ ਕੀਤੀ ਜਾਂਦੀ ਹੈ, ਤਾਕਿ ਉਹ ਬਿਹਤਰ ਯੋਜਨਾ ਦੇ ਨਾਲ ਟੀਕੇ ਲਗਾਉਣ ਦਾ ਬੰਦੋਬਸਤ ਕਰ ਸਕਣ ਅਤੇ ਟੀਕੇ ਦੀ ਸਪਲਾਈ ਚੇਨ ਨੂੰ ਦਰੁਸਤ ਕੀਤਾ ਜਾ ਸਕੇ।

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਦੇ ਰੂਪ ਵਿੱਚ ਕੇਂਦਰ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਕੋਵਿਡ ਟੀਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਪੂਰਨ ਸਹਿਯੋਗ ਦੇ ਰਹੀ ਹੈ। ਟੀਕੇ ਦੀ ਸਰਬ-ਉਪਲਬਧਤਾ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਟੀਕਾ ਨਿਰਮਾਤਾਵਾਂ ਤੋਂ 75% ਟੀਕੇ ਖਰੀਦ ਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਪ੍ਰਦਾਨ ਕਰੇਗੀ।       

ਵੈਕਸੀਨ ਖੁਰਾਕਾਂ

  (06 ਅਪ੍ਰੈਲ 2022 ਤੱਕ)

ਹੁਣ ਤੱਕ ਹੋਈ ਸਪਲਾਈ

1,85,79,76,025

ਬਾਕੀ ਟੀਕੇ

15,70,90,071

 ਕੇਂਦਰ ਸਰਕਾਰ ਦੁਆਰਾ ਹੁਣ ਤੱਕ ਮੁਫ਼ਤ ਅਤੇ ਸਿੱਧੇ ਰਾਜ ਸਰਕਾਰ ਖਰੀਦ ਸ਼੍ਰੇਣੀ ਦੇ ਜ਼ਰੀਏ ਵੈਕਸੀਨ ਦੀਆਂ 185.79 ਕਰੋੜ ਤੋਂ ਅਧਿਕ  (1,85,79,76,025) ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।

ਹੁਣ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕੋਲ ਕੋਵਿਡ ਵੈਕਸੀਨ ਦੀਆਂ 15.70 ਕਰੋੜ ਤੋਂ ਵੱਧ (15,70,90,071) ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਉਪਲਬਧ ਹਨ, ਜਿਨ੍ਹਾਂ ਨੂੰ ਲਗਾਇਆ ਜਾਣਾ ਹੈ।

https://www.pib.gov.in/PressReleasePage.aspx?PRID=1813910

ਟਵੀਟ ਲਿੰਕਸ

https://twitter.com/mansukhmandviya/status/1511605341125242883

https://twitter.com/ICMRDELHI/status/1511551932443226112

************

 

ਏਐੱਸ



(Release ID: 1814663) Visitor Counter : 104


Read this release in: English , Hindi , Marathi , Manipuri