ਪ੍ਰਧਾਨ ਮੰਤਰੀ ਦਫਤਰ
ਦੇਸ਼ ਦੇ ਹਰ ਗ਼ਰੀਬ ਨੂੰ ਪੱਕਾ ਮਕਾਨ ਦੇਣ ਦੇ ਲਈ ਸਰਕਾਰ ਮਹੱਤਵਪੂਰਨ ਕਦਮ ਉਠਾ ਰਹੀ ਹੈ : ਪ੍ਰਧਾਨ ਮੰਤਰੀ
ਪੀਐੱਮ ਆਵਾਸ ਯੋਜਨਾ ਦੇ ਤਹਿਤ ਤਿੰਨ ਕਰੋੜ ਤੋਂ ਅਧਿਕ ਮਕਾਨ ਬਣਾਏ ਗਏ
प्रविष्टि तिथि:
08 APR 2022 9:08AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਦੇਸ਼ ਦੇ ਹਰ ਗ਼ਰੀਬ ਨੂੰ ਪੱਕਾ ਮਕਾਨ ਦੇਣ ਦੇ ਲਈ ਸਰਕਾਰ ਮਹੱਤਵਪੂਰਨ ਕਦਮ ਉਠਾ ਰਹੀ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪੀਐੱਮ ਆਵਾਸ ਯੋਜਨਾ ਦੇ ਤਹਿਤ ਤਿੰਨ ਕਰੋੜ ਤੋਂ ਅਧਿਕ ਮਕਾਨ ਬਣਾਏ ਜਾ ਚੁੱਕੇ ਹਨ। ਸਾਰੇ ਮਕਾਨ ਬੁਨਿਆਦੀ ਸੁਵਿਧਾਵਾਂ ਨਾਲ ਲੈਸ ਹਨ ਅਤੇ ਇਹ ਮਕਾਨ ਮਹਿਲਾ ਸਸ਼ਕਤੀਕਰਣ ਦੇ ਪ੍ਰਤੀਕ ਬਣ ਗਏ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਦੇਸ਼ ਦੇ ਹਰ ਗ਼ਰੀਬ ਨੂੰ ਪੱਕਾ ਮਕਾਨ ਦੇਣ ਦੇ ਸੰਕਲਪ ਵਿੱਚ ਅਸੀਂ ਇੱਕ ਅਹਿਮ ਪੜਾਅ ਤੈਅ ਕਰ ਲਿਆ ਹੈ। ਜਨ-ਜਨ ਦੀ ਭਾਗੀਦਾਰੀ ਨਾਲ ਹੀ ਤਿੰਨ ਕਰੋੜ ਤੋਂ ਜ਼ਿਆਦਾ ਘਰਾਂ ਦਾ ਨਿਰਮਾਣ ਸੰਭਵ ਹੋ ਪਾਇਆ ਹੈ। ਬੁਨਿਆਦੀ ਸੁਵਿਧਾਵਾਂ ਨਾਲ ਲੈਸ ਇਹ ਘਰ ਅੱਜ ਮਹਿਲਾ ਸ਼ਸਕਤੀਕਰਣ ਦਾ ਪ੍ਰਤੀਕ ਵੀ ਬਣ ਚੁੱਕੇ ਹਨ।”
*****
ਡੀਐੱਸ/ਐੱਸਟੀ
(रिलीज़ आईडी: 1814747)
आगंतुक पटल : 222
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam