ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 08 APR 2022 9:15AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 185.38 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

 

ਭਾਰਤ ਵਿੱਚ ਵਰਤਮਾਨ ਵਿੱਚ 11,492 ਐਕਟਿਵ ਕੇਸ ਹਨ

 

ਐਕਟਿਵ ਕੇਸ 0.03% ਹਨ

 

ਰਿਕਵਰੀ ਰੇਟ ਵਰਤਮਾਨ ਵਿੱਚ 98.76% ਹੈ

 

ਪਿਛਲੇ 24 ਘੰਟਿਆਂ ਦੇ ਦੌਰਾਨ 1,213 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,25,00,002 ਰੋਗੀ ਠੀਕ ਹੋਏ।

 

ਬੀਤੇ 24 ਘੰਟਿਆਂ ਦੇ ਦੌਰਾਨ 1,109 ਨਵੇਂ ਕੇਸ ਸਾਹਮਣੇ ਆਏ

 

ਰੋਜ਼ਾਨਾ ਪਾਜ਼ਿਟਿਵਿਟੀ ਦਰ (0.24%) ਹੈ

 

ਸਪਤਾਹਿਕ ਪਾਜ਼ਿਟਿਵਿਟੀ ਦਰ (0.23%) ਹੈ

 

ਹੁਣ ਤੱਕ ਕੁੱਲ 79.29 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 4,53,582 ਟੈਸਟ ਕੀਤੇ ਗਏ। 

 

****

ਐੱਮਵੀ



(Release ID: 1814748) Visitor Counter : 109