ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
09 APR 2022 9:04AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 185.55 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 11,365 ਐਕਟਿਵ ਕੇਸ ਹਨ।
ਐਕਟਿਵ ਕੇਸ 0.03% ਹਨ।
ਰਿਕਵਰੀ ਰੇਟ ਵਰਤਮਾਨ ਵਿੱਚ 98.76% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 1,194 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,25,01,196 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 1,150 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (0.25%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ (0.23%) ਹੈ।
ਹੁਣ ਤੱਕ ਕੁੱਲ 79.34 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 4,66,362 ਟੈਸਟ ਕੀਤੇ ਗਏ।
****
ਐੱਮਵੀ
(Release ID: 1815267)
Visitor Counter : 147