ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ 'ਰਾਮ ਨੌਮੀ' ਦੇ ਅਵਸਰ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ
Posted On:
10 APR 2022 9:12AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਮ ਨੌਮੀ ਦੇ ਪਾਵਨ ਅਵਸਰ 'ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ ਅਤੇ ਸਭ ਦੇ ਲਈ ਸੁਖ, ਸ਼ਾਂਤੀ ਤੇ ਸਮ੍ਰਿੱਧੀ ਦੀ ਮੰਗਲ ਕਾਮਨਾ ਕੀਤੀ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਦੇਸ਼ਵਾਸੀਆਂ ਨੂੰ ਰਾਮ ਨੌਮੀ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਭਗਵਾਨ ਸ਼੍ਰੀ ਰਾਮ ਦੀ ਕਿਰਪਾ ਨਾਲ ਹਰ ਕਿਸੇ ਨੂੰ ਜੀਵਨ ਵਿੱਚ ਸੁਖ, ਸ਼ਾਂਤੀ ਤੇ ਸਮ੍ਰਿੱਧੀ ਪ੍ਰਾਪਤ ਹੋਵੇ। ਜੈ ਸ਼੍ਰੀ ਰਾਮ!"
************
ਡੀਐੱਸ/ਐੱਸਐੱਚ
(Release ID: 1815421)
ਵਿਜ਼ੀਟਰ ਕਾਊਂਟਰ : 151
Read this release in:
हिन्दी
,
English
,
Urdu
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam