ਪ੍ਰਧਾਨ ਮੰਤਰੀ ਦਫਤਰ
ਪੀਐੱਮ ਕਿਸਾਨ ਸਨਮਾਨ ਨਿਧੀ ਅਤੇ ਖੇਤੀਬਾੜੀ ਨਾਲ ਜੁੜੀਆਂ ਹੋਰ ਯੋਜਨਾਵਾਂ ਸਾਡੇ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਨਵੀਂ ਤਾਕਤ ਦੇ ਰਹੀਆਂ ਹਨ: ਪ੍ਰਧਾਨ ਮੰਤਰੀ
Posted On:
10 APR 2022 9:16AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਪੀਐੱਮ ਕਿਸਾਨ ਸਨਮਾਨ ਨਿਧੀ ਅਤੇ ਖੇਤੀਬਾੜੀ ਨਾਲ ਜੁੜੀਆਂ ਹੋਰ ਯੋਜਨਾਵਾਂ ਸਾਡੇ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਨਵੀਂ ਤਾਕਤ ਦੇ ਰਹੀਆਂ ਹਨ। ਉਨ੍ਹਾਂ ਨੇ ਕਿਸਾਨਾਂ ਦੀ ਸ਼ਕਤੀ ਨੂੰ ਰੇਖਾਂਕਿਤ ਕਰਦੇ ਹੋਏ ਕਿਹਾ ਕਿ ਜਦੋਂ ਕਿਸਾਨ ਸਸ਼ਕਤ ਹੋਣਗੇ, ਤਾਂ ਰਾਸ਼ਟਰ ਸਮ੍ਰਿੱਧ ਹੋਵੇਗਾ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
"ਸਾਡੇ ਕਿਸਾਨ ਭਾਈਆਂ-ਭੈਣਾਂ 'ਤੇ ਦੇਸ਼ ਨੂੰ ਮਾਣ (ਗਰਵ) ਹੈ। ਇਹ ਜਿਤਨਾ ਸਸ਼ਕਤ ਹੋਣਗੇ, ਨਵਾਂ ਭਾਰਤ ਵੀ ਉਤਨਾ ਹੀ ਸਮ੍ਰਿੱਧ ਹੋਵੇਗਾ। ਮੈਨੂੰ ਖੁਸ਼ੀ ਹੈ ਕਿ ਪੀਐੱਮ ਕਿਸਾਨ ਸਨਮਾਨ ਨਿਧੀ ਅਤੇ ਖੇਤੀਬਾੜੀ ਨਾਲ ਜੁੜੀਆਂ ਹੋਰ ਯੋਜਨਾਵਾਂ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਨਵੀਂ ਤਾਕਤ ਦੇ ਰਹੀਆਂ ਹਨ।"
****
ਡੀਐੱਸ/ਐੱਸਟੀ
(Release ID: 1815422)
ਵਿਜ਼ੀਟਰ ਕਾਊਂਟਰ : 170
Read this release in:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam