ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav g20-india-2023

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 185.70 ਕਰੋੜ ਦੇ ਪਾਰ ਪਹੁੰਚਿਆ


12-14 ਸਾਲ ਦੀ ਉਮਰ ਵਰਗ ਲਈ 2.21 ਕਰੋੜ ਤੋਂ ਵੱਧ ਵੈਕਸੀਨ ਦੀਆਂ ਖੁਰਾਕਾਂ ਦਿੱਤੀਆਂ ਗਈਆਂ

ਭਾਰਤ ਦਾ ਐਕਟਿਵ ਕੇਸਲੋਡ ਅੱਜ 11,132 ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 1,054 ਨਵੇਂ ਕੇਸ ਸਾਹਮਣੇ ਆਏ

ਮੌਜੂਦਾ ਰਿਕਵਰੀ ਦਰ 98.76% ਹੈ

ਵਰਤਮਾਨ ਵਿੱਚ ਸਪਤਾਹਿਕ ਪਾਜ਼ਿਟਿਵਿਟੀ ਦਰ 0.23%


Posted On: 10 APR 2022 9:59AM by PIB Chandigarh

ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਅਨੁਸਾਰ ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ 185.70 ਕਰੋੜ (1,85,70,71,655) ਤੋਂ ਵੱਧ ਗਈ ਹੈ। ਇਹ ਉਪਲਬਧੀ 2,24,70,964 ਸੈਸ਼ਨਾਂ ਰਾਹੀਂ ਪ੍ਰਾਪਤ ਕੀਤੀ ਗਈ ਹੈ। 

12-14 ਸਾਲ ਦੀ ਉਮਰ ਵਰਗ ਲਈ ਕੋਵਿਡ-19 ਟੀਕਾਕਰਣ 16 ਮਾਰਚ, 2022 ਨੂੰ ਸ਼ੁਰੂ ਕੀਤਾ ਗਿਆ ਸੀ। ਹੁਣ ਤੱਕ, ਕੋਵਿਡ-19 ਵੈਕਸੀਨ ਦੀ ਪਹਿਲੀ ਖੁਰਾਕ ਨਾਲ 2.21 ਕਰੋੜ (2,21,97,507) ਤੋਂ ਵੱਧ ਕਿਸ਼ੋਰਾਂ ਨੂੰ ਲਗਾਇਆ ਜਾ ਚੁੱਕਾ ਹੈ। 

ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10404094

ਦੂਸਰੀ ਖੁਰਾਕ

10005052

ਪ੍ਰੀਕੌਸ਼ਨ ਡੋਜ਼

4535831

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18413918

ਦੂਸਰੀ ਖੁਰਾਕ

17520574

ਪ੍ਰੀਕੌਸ਼ਨ ਡੋਜ਼

7011000

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

22197507

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

57640927

ਦੂਸਰੀ ਖੁਰਾਕ

39568354

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

555041746

ਦੂਸਰੀ ਖੁਰਾਕ

470088524

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

202819672

ਦੂਸਰੀ ਖੁਰਾਕ

186252868

 

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

126791035

ਦੂਸਰੀ ਖੁਰਾਕ

116012655

ਪ੍ਰੀਕੌਸ਼ਨ ਡੋਜ਼

12767898

ਪ੍ਰੀਕੌਸ਼ਨ ਡੋਜ਼

2,43,14,729

ਕੁੱਲ

1,85,70,71,655

 

ਨਿਰੰਤਰ ਹੇਠਾਂ ਵੱਲ ਰੁਝਾਨ ਦੇ ਬਾਅਦ, ਭਾਰਤ ਦਾ ਸਕਰਾਤਮਕ ਕੇਸਲੋਡ ਅੱਜ ਹੋਰ ਡਿੱਗ ਕੇ  11,132 ਹੋ ਗਿਆ ਹੈ, ਜੋ ਦੇਸ਼ ਦੇ ਕੁੱਲ ਸਕਾਰਾਤਮਕ ਮਾਮਲਿਆਂ ਦਾ 0.03% ਹੈ।

 

ਸਿੱਟੇ ਵਜੋਂ, ਪਿਛਲੇ 24 ਘੰਟਿਆਂ ਵਿੱਚ ਭਾਰਤ ਦੀ ਰਿਕਵਰੀ ਦਰ 98.76% ਹੈ। 1,258  ਮਰੀਜ਼ ਠੀਕ ਹੋ ਗਏ ਹਨ ਅਤੇ ਠੀਕ ਹੋਏ ਮਰੀਜ਼ਾਂ ਦੀ ਸੰਚਿਤ ਸੰਖਿਆ (ਮਹਾਮਾਰੀ ਦੀ ਸ਼ੁਰੂਆਤ ਤੋਂ) ਹੁਣ 4,25,02,454 ਹੈ।

 

 

ਪਿਛਲੇ 24 ਘੰਟਿਆਂ ਦੇ ਦੌਰਾਨ 1,054 ਨਵੇਂ ਕੇਸ ਸਾਹਮਣੇ ਆਏ।

 

 

ਪਿਛਲੇ 24 ਘੰਟਿਆਂ ਵਿੱਚ ਕੁੱਲ 4,18,345 ਕੋਵਿਡ-19 ਟੈਸਟ ਕੀਤੇ ਗਏ। ਭਾਰਤ ਨੇ ਹੁਣ ਤੱਕ 79.38 ਕਰੋੜ (79,38,47,740) ਤੋਂ ਵੱਧ ਸੰਚਿਤ ਟੈਸਟ ਕੀਤੇ ਹਨ।

 

ਹਫ਼ਤਾਵਾਰੀ ਅਤੇ ਰੋਜ਼ਾਨਾ ਸਕਾਰਾਤਮਕ ਦਰਾਂ ਵਿੱਚ ਵੀ ਲਗਾਤਾਰ ਗਿਰਾਵਟ ਆਈ ਹੈ। ਦੇਸ਼ ਵਿੱਚ ਹਫ਼ਤਾਵਾਰੀ ਸਕਾਰਾਤਮਕਤਾ ਦਰ ਵਰਤਮਾਨ ਵਿੱਚ 0.23% ਹੈ ਅਤੇ ਰੋਜ਼ਾਨਾ ਸਕਾਰਾਤਮਕਤਾ ਦਰ ਵੀ 0.25% ਦੱਸੀ ਗਈ ਹੈ।

 

 

****

 

ਐੱਮਵੀ/ਏਐੱਲ 



(Release ID: 1815423) Visitor Counter : 136