ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

प्रविष्टि तिथि: 10 APR 2022 9:53AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 185.70 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ

ਭਾਰਤ ਵਿੱਚ ਵਰਤਮਾਨ ਵਿੱਚ  11,132 ਐਕਟਿਵ ਕੇਸ ਹਨ

ਐਕਟਿਵ ਕੇਸ 0.03% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.76% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ  1,258 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,25,02,454 ਰੋਗੀ ਠੀਕ ਹੋਏ

ਬੀਤੇ 24 ਘੰਟਿਆਂ ਦੇ ਦੌਰਾਨ 1,054 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (0.25%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (0.23%) ਹੈ

ਹੁਣ ਤੱਕ ਕੁੱਲ  79.38 ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 4,18,345 ਟੈਸਟ ਕੀਤੇ ਗਏ

 

****

 

ਐੱਮਵੀ


(रिलीज़ आईडी: 1815424) आगंतुक पटल : 149
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Gujarati , Tamil , Telugu , Malayalam