ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 11 APR 2022 9:14AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 185.74 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ  11,058 ਐਕਟਿਵ ਕੇਸ ਹਨ।

 ਐਕਟਿਵ ਕੇਸ 0.03% ਹਨ।

 

ਰਿਕਵਰੀ ਰੇਟ ਵਰਤਮਾਨ ਵਿੱਚ 98.76% ਹੈ।

 ਪਿਛਲੇ 24 ਘੰਟਿਆਂ ਦੇ ਦੌਰਾਨ  929 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,25,03,383 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 861 ਨਵੇਂ ਕੇਸ ਸਾਹਮਣੇ ਆਏ।

 

ਰੋਜ਼ਾਨਾ ਪਾਜ਼ਿਟਿਵਿਟੀ ਦਰ (0.32%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ (0.23%) ਹੈ।

ਹੁਣ ਤੱਕ ਕੁੱਲ  79.41 ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 2,71,211 ਟੈਸਟ ਕੀਤੇ ਗਏ 

 

****

ਐੱਮਵੀ


(Release ID: 1815640) Visitor Counter : 152