ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 12 APR 2022 9:18AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 185.90 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ  10,889 ਐਕਟਿਵ ਕੇਸ ਹਨ।

 ਐਕਟਿਵ ਕੇਸ 0.03% ਹਨ।

ਰਿਕਵਰੀ ਰੇਟ ਵਰਤਮਾਨ ਵਿੱਚ 98.76% ਹੈ।

 ਪਿਛਲੇ 24 ਘੰਟਿਆਂ ਦੇ ਦੌਰਾਨ  946 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,25,04,329 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 796 ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (0.20%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ (0.24%) ਹੈ।

ਹੁਣ ਤੱਕ ਕੁੱਲ  79.45 ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 4,06,251 ਟੈਸਟ ਕੀਤੇ ਗਏ 

 

****

ਐੱਮਵੀ


(Release ID: 1816048) ਵਿਜ਼ੀਟਰ ਕਾਊਂਟਰ : 168