ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਿਆਂ ਮੁਹਮੰਦ ਸ਼ਹਿਬਾਜ਼ ਸ਼ਰੀਫ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਚੁਣੇ ਜਾਣ ‘ਤੇ ਵਧਾਈਆਂ ਦਿੱਤੀਆਂ
Posted On:
11 APR 2022 11:11PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਿਆਂ ਮੁਹਮੰਦ ਸ਼ਹਿਬਾਜ਼ ਸ਼ਰੀਫ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਚੁਣੇ ਜਾਣ ‘ਤੇ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਹੈ ਕਿ ਭਾਰਤ ਆਤੰਕਵਾਦ ਮੁਕਤ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਚਾਹੁੰਦਾ ਹੈ ਤਾਕਿ ਦੋਵੇ ਦੇਸ਼ ਆਪਣੀ ਵਿਕਾਸ ਚੁਣੌਤੀਆਂ ‘ਤੇ ਧਿਆਨ ਕੇਂਦ੍ਰਿਤ ਕਰ ਸਕਣ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮਿਆਂ ਮੁਹਮੰਦ ਸ਼ਹਿਬਾਜ਼ ਸ਼ਰੀਫ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਚੁਣੇ ਜਾਣ ‘ਤੇ ਵਧਾਈਆਂ। ਭਾਰਤ ਆਤੰਕਵਾਦ ਮੁਕਤ ਖੇਤਰ ਵਿੱਚ ਸਾਂਤੀ ਅਤੇ ਸਥਿਰਤਾ ਚਾਹੁੰਦਾ ਹੈ, ਤਾਕਿ ਦੋਵੇ ਦੇਸ਼ ਆਪਣੀ ਵਿਕਾਸ ਚੁਣੌਤੀਆਂ ‘ਤੇ ਧਿਆਨ ਕੇਂਦ੍ਰਿਤ ਕਰ ਸਕਣ ਅਤੇ ਆਪਣੇ ਲੋਕਾਂ ਦੀ ਭਲਾਈ ਅਤੇ ਸਮ੍ਰਿੱਧੀ ਨੂੰ ਸੁਨਿਸ਼ਚਿਤ ਕਰ ਸਕਣ।”
******
ਡੀਐੱਸ/ਐੱਸਟੀ
(Release ID: 1816050)
ਵਿਜ਼ੀਟਰ ਕਾਊਂਟਰ : 214
Read this release in:
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam