ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਂਧਰਾ ਪ੍ਰਦੇਸ਼ ਦੇ ਏਲੁਰੂ ਸਥਿਤ ਇੱਕ ਰਸਾਇਣ ਇਕਾਈ ਵਿੱਚ ਹੋਏ ਹਾਦਸੇ ਵਿੱਚ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ
Posted On:
14 APR 2022 1:08PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਏਲੁਰੂ ਸਥਿਤ ਇੱਕ ਰਸਾਇਣ ਇਕਾਈ ਵਿੱਚ ਹੋਏ ਹਾਦਸੇ ਵਿੱਚ ਜਾਨੀ ਨੁਕਸਾਨ ‘ਤੇ ਗਹਿਰਾ ਸੋਗ ਵਿਅਕਤ ਕੀਤਾ ਹੈ। ਉਨ੍ਹਾਂ ਨੇ ਜ਼ਖਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਪ੍ਰਾਰਥਨਾ ਵੀ ਕੀਤੀ।
ਪ੍ਰਧਾਨ ਮੰਤਰੀ ਦਫਤਰ ਨੇ ਟਵੀਟ ਕੀਤਾ;
“ਆਂਧਰਾ ਪ੍ਰਦੇਸ਼ ਦੇ ਏਲੁਰੂ ਸਥਿਤ ਇੱਕ ਰਸਾਇਣ ਇਕਾਈ ਵਿੱਚ ਹਾਦਸੇ ਦੇ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਪੀੜ੍ਹਤ ਪਰਿਵਾਰਾਂ ਦੇ ਪ੍ਰਤੀ ਸੰਵੇਦਨਾਵਾਂ। ਜ਼ਖਮੀਆਂ ਦੇ ਜਲਦੀ ਤੰਦਰੁਸਤ ਹੋਣ ਦਾ ਕਾਮਨਾ ਕਰਦਾ ਹਾਂ: PM @narendramodi”
******
ਡੀਐੱਸ/ਐੱਸਟੀ
(Release ID: 1816917)
ਵਿਜ਼ੀਟਰ ਕਾਊਂਟਰ : 166
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam