ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਖਾਲਸਾ ਸਾਜਨਾ ਦਿਵਸ ਦੇ ਅਵਸਰ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

प्रविष्टि तिथि: 14 APR 2022 5:39PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਖਾਲਸਾ ਸਾਜਨਾ ਦਿਵਸ ਦੇ ਵਿਸ਼ੇਸ਼ ਅਵਸਰ ‘ਤੇ ਸਾਰਿਆਂ ਨੂੰ, ਖਾਸ਼ ਤੌਰ ‘ਤੇ ਸਿੱਖਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਖਾਲਸਾ ਪੰਥ ਦੁਨੀਆ ਭਰ ਵਿੱਚ ਅਣਗਿਣਤ ਲੋਕਾਂ ਨੂੰ ਪ੍ਰੇਰਿਤ ਕਰਦਾ ਹੈ। ਇਸ ਤੋਂ ਪ੍ਰੇਰਿਤ ਹੋ ਕੇ ਸਿੱਖਾਂ ਨੇ ਪੂਰੀ ਦੁਨੀਆ ਵਿੱਚ ਵੱਖ-ਵੱਖ ਖੇਤਰਾਂ ਵਿੱਚ ਆਪਣੀ ਵਿਸ਼ੇਸ਼ ਪਹਿਚਾਣ ਬਣਾਈ ਹੈ।

 

 ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

"ਖਾਲਸਾ ਸਾਜਨਾ ਦਿਵਸ ਦੇ ਵਿਸ਼ੇਸ਼ ਅਵਸਰ 'ਤੇ ਸਭ ਨੂੰ ਖਾਸ ਕਰਕੇ ਸਿੱਖਾਂ ਨੂੰ ਵਧਾਈਆਂ। ਖਾਲਸਾ ਪੰਥ ਦੁਨੀਆ ਭਰ ਦੇ ਅਣਗਿਣਤ ਲੋਕਾਂ ਨੂੰ ਪ੍ਰੇਰਿਤ ਕਰਦਾ ਹੈ। ਇਸ ਤੋਂ ਪ੍ਰੇਰਿਤ ਹੋ ਕੇ, ਸਿੱਖਾਂ ਨੇ ਵੱਖ-ਵੱਖ ਖੇਤਰਾਂ ਵਿੱਚ ਵਿਸ਼ਵ ਪੱਧਰ 'ਤੇ ਆਪਣੀ ਵਿਸ਼ਿਸ਼ਟ ਪਹਿਚਾਣ ਬਣਾਈ ਹੈ।"

 

 

**********

ਡੀਐੱਸ
 


(रिलीज़ आईडी: 1816918) आगंतुक पटल : 182
इस विज्ञप्ति को इन भाषाओं में पढ़ें: Telugu , English , Urdu , Marathi , हिन्दी , Assamese , Bengali , Manipuri , Gujarati , Odia , Tamil , Kannada , Malayalam