ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਦੇਸ਼ਵਾਸੀਆਂ ਨੂੰ ਵਿਸਾਖੀ ਦੇ ਪਾਵਨ ਅਵਸਰ ‘ਤੇ ਵਧਾਈਆਂ ਦਿੱਤੀਆਂ

Posted On: 14 APR 2022 9:10AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਵਿਸਾਖੀ ਦੇ ਪਾਵਨ ਅਵਸਰ ‘ਤੇ ਵਧਾਈਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਸਾਰਿਆਂ ਨੂੰ ਵਿਸਾਖੀ ਦੀਆਂ ਵਧਾਈਆਂ। ਮੇਰੀ ਪ੍ਰਾਰਥਨਾ ਹੈ ਕਿ ਇਹ ਤਿਉਹਾਰ ਸਾਡੇ ਜੀਵਨ ਵਿੱਚ ਖੁਸ਼ੀ ਅਤੇ ਤੰਦਰੁਸਤੀ ਦੀ ਭਾਵਨਾ ਨੂੰ ਹੋਰ ਵਧਾਵੇ। ਸਾਰਿਆਂ ਨੂੰ ਸਫਲਤਾ ਅਤੇ ਸਮ੍ਰਿਧੀ ਦਾ ਵਰਦਾਨ ਮਿਲੇ।”
 


 

*****

ਡੀਐੱਸ/ਐੱਸਟੀ


(Release ID: 1816924)