ਪ੍ਰਧਾਨ ਮੰਤਰੀ ਦਫਤਰ
                
                
                
                
                
                    
                    
                        ਪ੍ਰਧਾਨ ਮੰਤਰੀ ਨੇ ਡਾ. ਬਾਬਾਸਾਹੇਬ ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
                    
                    
                        
                    
                
                
                    Posted On:
                14 APR 2022 9:06AM by PIB Chandigarh
                
                
                
                
                
                
                ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਬਾਬਾਸਾਹੇਬ ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।
 
 
ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;
“ਡਾ. ਬਾਬਾਸਾਹੇਬ ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕਰਦਾ ਹਾਂ। ਭਾਰਤ ਦੀ ਪ੍ਰਗਤੀ ਵਿੱਚ ਉਨ੍ਹਾਂ ਨੇ ਅਟੱਲ ਯੋਗਦਾਨ ਦਿੱਤਾ ਹੈ। ਅੱਜ ਦਾ ਦਿਨ ਸਾਡੇ ਦੇਸ਼ ਦੇ ਲਈ ਉਨ੍ਹਾਂ ਦੇ ਦੁਆਰਾ ਦੇਖੇ ਗਏ ਸੁਪਨੇ ਨੂੰ ਪੂਰਾ ਕਰਨ ਦਾ ਸੰਕਲਪ ਦੋਹਰਾਉਣ ਦਾ ਦਿਨ ਹੈ।”
 
 
 
 
 **********
ਡੀਐੱਸ/ਐੱਸਐੱਚ/ਐੱਸਟੀ
                
                
                
                
                
                (Release ID: 1816926)
                Visitor Counter : 190
                
                
                
                    
                
                
                    
                
                Read this release in: 
                
                        
                        
                            English 
                    
                        ,
                    
                        
                        
                            Urdu 
                    
                        ,
                    
                        
                        
                            Marathi 
                    
                        ,
                    
                        
                        
                            हिन्दी 
                    
                        ,
                    
                        
                        
                            Bengali 
                    
                        ,
                    
                        
                        
                            Manipuri 
                    
                        ,
                    
                        
                        
                            Assamese 
                    
                        ,
                    
                        
                        
                            Gujarati 
                    
                        ,
                    
                        
                        
                            Odia 
                    
                        ,
                    
                        
                        
                            Tamil 
                    
                        ,
                    
                        
                        
                            Telugu 
                    
                        ,
                    
                        
                        
                            Kannada 
                    
                        ,
                    
                        
                        
                            Malayalam