ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੋਯਲਾ ਬੋਇਸ਼ਾਖ 'ਤੇ ਆਨੰਦ, ਸ਼ਾਂਤੀ ਅਤੇ ਸਮ੍ਰਿੱਧੀ ਦੀ ਕਾਮਨਾ ਕੀਤੀ
प्रविष्टि तिथि:
15 APR 2022 9:12AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੋਯਲਾ ਬੋਇਸ਼ਾਖ ’ਤੇ ਆਨੰਦ, ਸ਼ਾਂਤੀ ਅਤੇ ਸਮ੍ਰਿੱਧੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਹੈ :
"ਪੋਯਲਾ ਬੋਇਸ਼ਾਖ ’ਤੇ ਵਧਾਈਆਂ। ਇਹ ਪਾਵਨ ਅਵਸਰ ਵਿਲੱਖਣ ਬੰਗਾਲੀ ਸੱਭਿਆਚਾਰ ਨੂੰ ਪ੍ਰਗਟ ਕਰਦਾ ਹੈ। ਮੈਂ ਆਸ਼ਾ ਕਰਦਾ ਹਾਂ ਕਿ ਆਉਣ ਵਾਲਾ ਵਰ੍ਹਾ ਆਨੰਦ, ਸ਼ਾਂਤੀ ਅਤੇ ਸਮ੍ਰਿੱਧੀ ਲੈ ਕੇ ਆਏਗਾ। ਤੁਹਾਡੀਆਂ ਸਭ ਦੀਆਂ ਮਨੋਕਾਮਨਾਵਾਂ ਪੂਰਨ ਹੋਣ।"
***
ਡੀਐੱਸ
(रिलीज़ आईडी: 1817184)
आगंतुक पटल : 169
इस विज्ञप्ति को इन भाषाओं में पढ़ें:
Gujarati
,
English
,
Urdu
,
हिन्दी
,
Marathi
,
Bengali
,
Manipuri
,
Assamese
,
Odia
,
Tamil
,
Telugu
,
Kannada
,
Malayalam