ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 186.30 ਕਰੋੜ ਦੇ ਪਾਰ ਪਹੁੰਚਿਆ
12-14 ਸਾਲ ਦੇ ਉਮਰ ਵਰਗ ਲਈ 2.38 ਕਰੋੜ ਤੋਂ ਵੱਧ ਵੈਕਸੀਨ ਖੁਰਾਕਾਂ ਦਿੱਤੀਆਂ ਗਈਆਂ
ਭਾਰਤ ਦਾ ਐਕਟਿਵ ਕੇਸ ਲੋਡ ਵਰਤਮਾਨ ਵਿੱਚ 11,191ਹੈ
ਪਿਛਲੇ 24 ਘੰਟਿਆਂ ਦੇ ਦੌਰਾਨ 949 ਨਵੇਂ ਕੇਸ ਸਾਹਮਣੇ ਆਏ
ਮੌਜੂਦਾ ਰਿਕਵਰੀ ਦਰ 98.76% ਹੈ
ਵਰਤਮਾਨ ਵਿੱਚ ਸਪਤਾਹਿਕ ਪਾਜ਼ਿਟਿਵਿਟੀ ਦਰ 0.25%ਹੈ
प्रविष्टि तिथि:
15 APR 2022 9:37AM by PIB Chandigarh
ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਅਨੁਸਾਰ ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ 186.30 ਕਰੋੜ (1,86,30,62,546) ਤੋਂ ਵਧ ਗਈ ਹੈ। ਇਹ ਉਪਲਬਧੀ 2,25,81,738 ਸੈਸ਼ਨਾਂ ਰਾਹੀਂ ਪ੍ਰਾਪਤ ਕੀਤੀ ਗਈ ਹੈ।
12-14 ਸਾਲ ਦੇ ਉਮਰ ਵਰਗ ਲਈ ਕੋਵਿਡ-19 ਟੀਕਾਕਰਣ 16 ਮਾਰਚ, 2022 ਨੂੰ ਸ਼ੁਰੂ ਕੀਤਾ ਗਿਆ ਸੀ। ਹੁਣ ਤੱਕ, ਕੋਵਿਡ-19 ਵੈਕਸੀਨ ਦੀ ਪਹਿਲੀ ਖੁਰਾਕ 2.38 ਕਰੋੜ (2,38,56,478) ਤੋਂ ਵੱਧ ਕਿਸ਼ੋਰਾਂ ਨੂੰ ਦਿੱਤੀ ਜਾ ਚੁੱਕੀ ਹੈ। ਇਸੇ ਤਰ੍ਹਾਂ, 18-59 ਸਾਲ ਦੇ ਉਮਰ ਵਰਗ ਲਈ ਕੋਵਿਡ-19 ਪ੍ਰੀਕੌਸ਼ਨ ਡੋਜ਼ ਕੱਲ੍ਹ ਯਾਨੀ 10 ਅਪ੍ਰੈਲ 2022 ਤੋਂ ਸ਼ੁਰੂ ਕੀਤੀ ਗਈ ਹੈ। ਹੁਣ ਤੱਕ 86,341 ਪ੍ਰੀਕੌਸ਼ਨ ਡੋਜ਼ ਦਿੱਤੀਆਂ ਜਾ ਚੁੱਕੀਆਂ ਹਨ।
ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:
|
ਸੰਚਿਤ ਵੈਕਸੀਨ ਡੋਜ਼ ਕਵਰੇਜ
|
|
ਹੈਲਥ ਕੇਅਰ ਵਰਕਰ
|
ਪਹਿਲੀ ਖੁਰਾਕ
|
1,04,04,295
|
|
ਦੂਸਰੀ ਖੁਰਾਕ
|
1,00,07,566
|
|
ਪ੍ਰੀਕੌਸ਼ਨ ਡੋਜ਼
|
45,80,505
|
|
ਫ੍ਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
1,84,14,226
|
|
ਦੂਸਰੀ ਖੁਰਾਕ
|
1,75,24,822
|
|
ਪ੍ਰੀਕੌਸ਼ਨ ਡੋਜ਼
|
71,01,355
|
|
12 ਤੋਂ 14 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
2,38,56,478
|
|
ਦੂਸਰੀ ਖੁਰਾਕ
|
42,352
|
|
15 ਤੋਂ 18 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
5,78,26,573
|
|
ਦੂਸਰੀ ਖੁਰਾਕ
|
4,02,12,393
|
|
18 ਤੋਂ 44 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
55,52,01,655
|
|
ਦੂਸਰੀ ਖੁਰਾਕ
|
47,19,88,872
|
|
ਪ੍ਰੀਕੌਸ਼ਨ ਡੋਜ਼
|
18,691
|
|
45 ਤੋਂ 59 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
20,28,42,899
|
|
ਦੂਸਰੀ ਖੁਰਾਕ
|
18,66,45,135
|
|
ਪ੍ਰੀਕੌਸ਼ਨ ਡੋਜ਼
|
67,650
|
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
12,68,08,084
|
|
ਦੂਸਰੀ ਖੁਰਾਕ
|
11,62,62,445
|
|
ਪ੍ਰੀਕੌਸ਼ਨ ਡੋਜ਼
|
1,32,56,550
|
|
ਪ੍ਰੀਕੌਸ਼ਨ ਡੋਜ਼
|
2,50,24,751
|
|
ਕੁੱਲ
|
1,86,30,62,546
|
ਨਿਰੰਤਰ ਹੇਠਾਂ ਵੱਲ ਰੁਝਾਨ ਦੇ ਬਾਅਦ, ਭਾਰਤ ਦਾ ਐਕਟਿਵ ਕੇਸ ਲੋਡ ਅੱਜ ਹੋਰ ਡਿੱਗ ਕੇ 11,191 ਹੋ ਗਿਆ ਹੈ, ਜੋ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦਾ 0.03% ਹੈ।

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 98.76% ਹੈ। ਪਿਛਲੇ 24 ਘੰਟਿਆਂ ਵਿੱਚ 810 ਮਰੀਜ਼ ਠੀਕ ਹੋਏ ਹਨ ਅਤੇ ਠੀਕ ਹੋਏ ਮਰੀਜ਼ਾਂ ਦੀ ਸੰਚਿਤ ਸੰਖਿਆ (ਮਹਾਮਾਰੀ ਦੀ ਸ਼ੁਰੂਆਤ ਤੋਂ) ਹੁਣ 4,25,07,038 ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 949 ਨਵੇਂ ਕੇਸ ਸਾਹਮਣੇ ਆਏ।

ਪਿਛਲੇ 24 ਘੰਟਿਆਂ ਵਿੱਚ ਕੁੱਲ 3,67,213 ਕੋਵਿਡ-19 ਟੈਸਟ ਕੀਤੇ ਗਏ। ਭਾਰਤ ਨੇ ਹੁਣ ਤੱਕ 83.11 ਕਰੋੜ (83,11,77,370) ਤੋਂ ਵੱਧ ਸੰਚਿਤ ਟੈਸਟ ਕੀਤੇ ਹਨ।
ਸਪਤਾਹਿਕ ਅਤੇ ਰੋਜ਼ਾਨਾ ਪਾਜ਼ਿਟਿਵਿਟੀ ਦਰਾਂ ਵਿੱਚ ਵੀ ਲਗਾਤਾਰ ਗਿਰਾਵਟ ਆਈ ਹੈ। ਦੇਸ਼ ਵਿੱਚ ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 0.25% ਹੈ ਅਤੇ ਰੋਜ਼ਾਨਾ ਪਾਜ਼ਿਟਿਵਿਟੀ ਦਰ ਵੀ 0.26% ਦੱਸੀ ਗਈ ਹੈ।

****
ਐੱਮਵੀ/ਏਐੱਲ
(रिलीज़ आईडी: 1817189)
आगंतुक पटल : 174
इस विज्ञप्ति को इन भाषाओं में पढ़ें:
Telugu
,
English
,
Urdu
,
Urdu
,
Marathi
,
हिन्दी
,
Manipuri
,
Bengali
,
Gujarati
,
Tamil
,
Malayalam