ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

प्रविष्टि तिथि: 15 APR 2022 9:14AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 186.30 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ  11,191 ਐਕਟਿਵ ਕੇਸ ਹਨ।

ਐਕਟਿਵ ਕੇਸ 0.03% ਹਨ।

ਰਿਕਵਰੀ ਰੇਟ ਵਰਤਮਾਨ ਵਿੱਚ 98.76% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ  810 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,25,07,038 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 949 ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (0.26%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ (0.25%) ਹੈ।

ਹੁਣ ਤੱਕ ਕੁੱਲ  83.11 ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 3,67,213 ਟੈਸਟ ਕੀਤੇ ਗਏ 

****

ਐੱਮਵੀ


(रिलीज़ आईडी: 1817190) आगंतुक पटल : 144
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Gujarati , Tamil , Telugu , Malayalam