ਪ੍ਰਧਾਨ ਮੰਤਰੀ ਦਫਤਰ
ਭਾਰਤ ਸਰਕਾਰ ਅਸੰਗਠਿਤ ਕਾਮਗਾਰਾਂ ਦੇ ਕਲਿਆਣ ਦੇ ਲਈ ਪ੍ਰਤੀਬੱਧ ਹੈ : ਪੀਐੱਮ
प्रविष्टि तिथि:
16 APR 2022 9:00AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਭਾਰਤ ਸਰਕਾਰ ਅਸੰਗਠਿਤ ਕਾਮਗਾਰਾਂ ਦੇ ਕਲਿਆਣ ਦੇ ਲਈ ਪ੍ਰਤੀਬੱਧ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਦੇਸ਼ ਦੇ ਵਿਕਾਸ ਵਿੱਚ ਸਾਡੇ ਅਸੰਗਠਿਤ ਕਾਮਗਾਰ ਭਾਈਆਂ ਅਤੇ ਭੈਣਾਂ ਦੀ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਦੇਸ਼ ਦੇ ਵਿਕਾਸ ਵਿੱਚ ਸਾਡੇ ਅਸੰਗਠਿਤ ਸ਼੍ਰਮਿਕ ਭਾਈ-ਭੈਣਾਂ ਦੀ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ। ਅਜਿਹੇ ਕਰੋੜਾਂ ਕਾਮਗਾਰਾਂ ਦੇ ਜੀਵਨ ਨੂੰ ਅਸਾਨ ਬਣਾਉਣ ਦੇ ਲਈ ਸਾਡੀ ਸਰਕਾਰ ਹਮੇਸ਼ਾ ਪ੍ਰਯਤਨ ਕਰਦੀ ਰਹੀ ਹੈ। ਇਨ੍ਹਾਂ ਯੋਜਨਾਵਾਂ ਨਾਲ ਜਿੱਥੇ ਉਨ੍ਹਾਂ ਦੀ ਸਮਾਜਿਕ ਸੁਰੱਖਿਆ ਸੁਨਿਸ਼ਚਿਤ ਹੋਈ ਹੈ, ਉੱਥੇ ਮਹਾਮਾਰੀ ਦੌਰਾਨ ਵੀ ਮਦਦ ਦੇ ਲਈ ਕਈ ਹੋਰ ਕਦਮ ਉਠਾਏ ਗਏ। ”
*********
ਡੀਐੱਸ/ਐੱਸਐੱਚ
(रिलीज़ आईडी: 1817379)
आगंतुक पटल : 186
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam