ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਮਾਜਸੇਵੀ ਅਤੇ ਮਾਨਵਤਾਵਾਦੀ ਬਿਲਕਿਸ ਏਧੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟ ਕੀਤਾ
Posted On:
16 APR 2022 6:40PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਮਾਜਸੇਵੀ ਅਤੇ ਮਾਨਵਤਾਵਾਦੀ ਬਿਲਕਿਸ ਏਧੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਆਜੀਵਨ ਮਾਨਵਤਾਵਾਦੀ ਕਾਰਜਾਂ ਦੇ ਪ੍ਰਤੀ ਉਨ੍ਹਾਂ ਦੇ ਸਮਰਪਣ ਨੇ ਦੁਨੀਆ ਭਰ ਦੇ ਲੋਕਾਂ ਦੇ ਜੀਵਨ ਨੂੰ ਪ੍ਰਭਾਵਿਤ ਕੀਤਾ।
ਆਪਣੇ ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਬਿਲਕਿਸ ਏਧੀ ਦੇ ਅਕਾਲ ਚਲਾਣੇ ‘ਤੇ ਮੇਰੀਆਂ ਗਹਿਰੀ ਸੰਵੇਦਨਾਵਾਂ। ਆਜੀਵਨ ਮਾਨਵਤਾਵਾਦੀ ਕਾਰਜਾਂ ਦੇ ਪ੍ਰਤੀ ਉਨ੍ਹਾਂ ਦੇ ਸਮਰਪਣ ਨੇ ਦੁਨੀਆ ਭਰ ਦੇ ਲੋਕਾਂ ਦੇ ਜੀਵਨ ਨੂੰ ਪ੍ਰਭਾਵਿਤ ਕੀਤਾ। ਭਾਰਤ ਵਿੱਚ ਲੋਕ ਉਨ੍ਹਾਂ ਨੂੰ ਪਿਆਰ ਨਾਲ ਯਾਦ ਕਰਦੇ ਹਨ। ਈਸ਼ਵਰ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।”
*****
ਡੀਐੱਸ/ਐੱਸਟੀ
(Release ID: 1817619)
Visitor Counter : 159
Read this release in:
English
,
Urdu
,
Hindi
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam