ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਚੰਦ੍ਰ ਸ਼ੇਖਰ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

Posted On: 17 APR 2022 8:47AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਚੰਦ੍ਰ ਸ਼ੇਖਰ ਜੀ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਚੰਦ੍ਰ ਸ਼ੇਖਰ ਜੀ ਇੱਕ ਮਹਾਨ ਵਿਅਕਤੀਤਵ ਸਨ, ਲੋਕਤਾਂਤਰਿਕ ਕਦਰਾਂ-ਕੀਮਤਾਂ ਦੇ ਪ੍ਰਤੀ ਪ੍ਰਤੀਬੱਧਤਾ ਅਤੇ ਗਰੀਬੀ ਨੂੰ ਦੂਰ ਕਰਨ ਦੇ ਪ੍ਰਯਤਨਾਂ ਦੇ ਲਈ ਉਨ੍ਹਾਂ ਦੀ ਵਿਆਪਕ ਤੌਰ ‘ਤੇ ਸ਼ਲਾਘਾ ਕੀਤੀ ਗਈ।

ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;

“ਚੰਦ੍ਰ ਸ਼ੇਖਰ ਜੀ ਇੱਕ ਮਹਾਨ ਵਿਅਕਤਿਤਵ ਸਨ, ਲੋਕਤਾਂਤਰਿਕ ਕਦਰਾਂ-ਕੀਮਤਾਂ ਦੇ ਪ੍ਰਤੀ ਪ੍ਰਤੀਬੱਧਤਾ ਅਤੇ ਗਰੀਬੀ ਨੂੰ ਦੂਰ ਕਰਨ ਦੇ ਪ੍ਰਯਤਨਾਂ ਦੇ ਲਈ ਉਨ੍ਹਾਂ ਦੀ ਵਿਆਪਕ ਤੌਰ ‘ਤੇ ਪ੍ਰਸ਼ੰਸਾ ਕੀਤੀ ਗਈ। ਉਨ੍ਹਾਂ ਨੇ ਹਮੇਸ਼ਾ ਕਮਜ਼ੋਰ ਵਰਗਾਂ ਅਤੇ ਵੰਚਿਤਾਂ ਦੇ ਕਲਿਆਣ ਦੇ ਲਈ ਕਾਰਜ ਕੀਤਾ। ਉਨ੍ਹਾਂ ਦੀ ਜਯੰਤੀ ‘ਤੇ ਕੋਟਿ-ਕੋਟਿ ਨਮਨ।”

 

 

******

ਡੀਐੱਸ/ਐੱਸਟੀ(Release ID: 1817621) Visitor Counter : 130