ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਈਸਟਰ ‘ਤੇ ਵਧਾਈਆਂ ਦਿੱਤੀਆਂ

Posted On: 17 APR 2022 8:56AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਈਸਟਰ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਹੈੱਪੀ ਈਸਟਰ! ਅਸੀਂ ਈਸਾ ਮਸੀਹ ਦੇ ਵਿਚਾਰਾਂ ਤੇ ਆਦਰਸ਼ਾਂ ਅਤੇ ਉਨ੍ਹਾਂ ਦੇ ਦੁਆਰਾ ਸਮਾਜਿਕ ਨਿਆਂ ਦੇ ਨਾਲ-ਨਾਲ ਦਇਆ ‘ਤੇ ਜ਼ੋਰ ਦੇਣ ਨੂੰ ਯਾਦ ਕਰਦੇ ਹਨ। ਸਾਡੇ ਸਮਾਜ ਵਿੱਚ ਖੁਸ਼ੀ ਅਤੇ ਭਾਈਚਾਰੇ ਦੀ ਭਾਵਨਾ ਅੱਗੇ ਵਧਣ ਦੀ ਕਾਮਨਾ ਕਰਦਾ ਹਾਂ। ”

 

 

 

******

ਡੀਐੱਸ/ਐੱਸਟੀ


(Release ID: 1817623) Visitor Counter : 148