ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਸਾਮ ਦੇ ਬਿਸਵਨਾਥ ਜ਼ਿਲ੍ਹੇ ਵਿੱਚ ਹੋਈ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ
Posted On:
17 APR 2022 12:48PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਬਿਸਵਨਾਥ ਜ਼ਿਲ੍ਹੇ ਵਿੱਚ ਇੱਕ ਸੜਕ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਜ਼ਖਮੀਆਂ ਦੇ ਲਈ ਜਲਦੀ ਤੰਦਰੁਸਤ ਹੋਣ ਦੀ ਪ੍ਰਾਰਥਨਾ ਵੀ ਕੀਤੀ।
ਪ੍ਰਧਾਨ ਮੰਤਰੀ ਦਫਤਰ ਨੇ ਟਵੀਟ ਕੀਤਾ;
“ਅਸਾਮ ਦੇ ਬਿਸਵਨਾਥ ਜ਼ਿਲ੍ਹੇ ਵਿੱਚ ਸੜਕ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਜਾਨ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਾਂ ਦੇ ਪ੍ਰਤੀ ਸੰਵੇਦਨਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖਮੀ ਜਲਦੀ ਤੋਂ ਜਲਦੀ ਠੀਕ ਹੋ ਜਾਣ: PM @narendramodi"
******
ਡੀਐੱਸ/ਐੱਸਟੀ
(Release ID: 1817699)
ਵਿਜ਼ੀਟਰ ਕਾਊਂਟਰ : 179
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam