ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਗੁਜਰਾਤ ਤੋਂ ਆਏ ਜ਼ਿਲ੍ਹਾ ਪੰਚਾਇਤ ਮੈਬਰਾਂ ਦੇ ਨਾਲ ਮੁਲਾਕਾਤ ਕੀਤੀ

प्रविष्टि तिथि: 15 APR 2022 10:16PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਜ਼ਿਲ੍ਹਾ ਪੰਚਾਇਤ ਮੈਬਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪਿੰਡਾਂ ਵਿੱਚ ਜੀਵਨ ਦੀ ਗੁਣਵੱਤਾ ਅਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਦੇ ਤਰੀਕਿਆਂ ਉੱਤੇ ਉਨ੍ਹਾਂ ਦੇ ਵਿਚਾਰਾਂ ਦੀ ਸਰਾਹਨਾ ਕੀਤੀ ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 “ਗੁਜਰਾਤ ਦੇ ਜ਼ਿਲ੍ਹਾ ਪੰਚਾਇਤ ਮੈਬਰਾਂ ਦੇ ਨਾਲ ਇੱਕ ਸ਼ਾਨਦਾਰ ਮੁਲਾਕਾਤ ਹੋਈ। ਪਿੰਡਾਂ ਵਿੱਚ ਜੀਵਨ ਦੀ ਗੁਣਵੱਤਾ ਅਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਦੇ ਤਰੀਕਿਆਂ ਉੱਤੇ ਉਨ੍ਹਾਂ ਦੇ ਵਿਚਾਰ ਕਾਫ਼ੀ ਵਿਵਹਾਰਿਕ ਸਨ।

*****

ਡੀਐੱਸ


(रिलीज़ आईडी: 1817736) आगंतुक पटल : 148
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam