ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਉੱਘੇ ਓਡੀਆ ਸੰਗੀਤਕਾਰ ਅਤੇ ਗਾਇਕ ਪ੍ਰਫੁੱਲ ਕਾਰ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ

Posted On: 18 APR 2022 9:19AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਘੇ ਓਡੀਆ ਸੰਗੀਤਕਾਰ ਅਤੇ ਗਾਇਕ ਪ੍ਰਫੁੱਲ ਕਾਰ ਦੇ ਅਕਾਲ ਚਲਾਣੇ ਤੇ ਗਹਿਰਾ ਦੁਖ ਵਿਅਕਤ ਕੀਤਾ ਹੈ ।

ਸ਼੍ਰੀ ਮੋਦੀ ਨੇ ਕਿਹਾ ਹੈ ਕਿ ਪ੍ਰਫੁੱਲ ਕਾਰ ਜੀ ਨੂੰ ਓਡੀਆ ਸੱਭਿਆਚਾਰ ਅਤੇ ਸੰਗੀਤ ਵਿੱਚ ਉਨ੍ਹਾਂ ਦੇ  ਮੋਹਰੀ ਯੋਗਦਾਨ ਦੇ ਲਈ ਯਾਦ ਕੀਤਾ ਜਾਵੇਗਾ ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ;

“ਸ਼੍ਰੀ ਪ੍ਰਫੁੱਲ ਕਾਰ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਨੂੰ ਓਡੀਆ ਸੱਭਿਆਚਾਰ ਅਤੇ ਸੰਗੀਤ ਵਿੱਚ ਆਪਣੇ ਮੋਹਰੀ ਯੋਗਦਾਨ ਦੇ ਲਈ ਯਾਦ ਕੀਤਾ ਜਾਵੇਗਾ ।  ਉਨ੍ਹਾਂ ਨੂੰ ਇੱਕ ਬਹੁਮੁਖੀ ਸ਼ਖ਼ਸੀਅਤ ਦਾ ਅਸ਼ੀਰਵਾਦ  ਪ੍ਰਾਪਤ ਸੀ ਅਤੇ ਉਨ੍ਹਾਂ ਦੀ ਰਚਨਾਤਮਕਤਾ ਉਨ੍ਹਾਂ ਦੇ  ਕਾਰਜਾਂ ਵਿੱਚ ਪ੍ਰਤੀਬਿੰਬਿਤ ਹੁੰਦੀ ਸੀ ।  ਉਨ੍ਹਾਂ  ਦੇ  ਪਰਿਵਾਰ ਅਤੇ ਪ੍ਰਸ਼ੰਸਕਾਂ  ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਓਮ ਸ਼ਾਂਤੀ

 

****

ਡੀਐੱਸ/ਐੱਸਟੀ



(Release ID: 1817737) Visitor Counter : 117