ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਮੇਠੀ ਦੇ ਗੌਰੀਗੰਜ ਵਿੱਚ ਸੜਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਉੱਤੇ ਗਹਿਰਾ ਸੋਗ ਵਿਅਕਤ ਕੀਤਾ
Posted On:
18 APR 2022 11:47AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਅਮੇਠੀ ਜ਼ਿਲ੍ਹੇ ਦੇ ਗੌਰੀਗੰਜ ਵਿੱਚ ਸੜਕ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ਉੱਤੇ ਗਹਿਰਾ ਸੋਗ ਵਿਅਕਤ ਕੀਤਾ ਹੈ । ਉਨ੍ਹਾਂ ਨੇ ਇਸ ਹਾਦਸੇ ਵਿੱਚ ਜਖ਼ਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਵੀ ਕਾਮਨਾ ਕੀਤੀ ਹੈ ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ ਕੀਤਾ;
“ਉੱਤਰ ਪ੍ਰਦੇਸ਼ ਵਿੱਚ ਅਮੇਠੀ ਦੇ ਗੌਰੀਗੰਜ ਵਿੱਚ ਹੋਇਆ ਸੜਕ ਹਾਦਸਾ ਅਤਿਅੰਤ ਦੁਖਦ ਹੈ। ਇਸ ਵਿੱਚ ਜਾਨ ਗੁਆਉਣ ਵਾਲਿਆਂ ਦੇ ਪਰਿਜਨਾਂ ਦੇ ਪ੍ਰਤੀ ਮੇਰੀਆਂ ਗਹਿਰੀਆਂ ਸੰਵੇਦਨਾਵਾਂ। ਇਸ ਦੇ ਨਾਲ ਹੀ ਜ਼ਖ਼ਮੀ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ:PM @ narendramodi
******
ਡੀਐੱਸ/ਐੱਸਟੀ
(Release ID: 1817775)
ਵਿਜ਼ੀਟਰ ਕਾਊਂਟਰ : 180
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam