ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
18 APR 2022 9:32AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 186.54 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 11,542 ਐਕਟਿਵ ਕੇਸ ਹਨ।
ਐਕਟਿਵ ਕੇਸ 0.03% ਹਨ।
ਰਿਕਵਰੀ ਰੇਟ ਵਰਤਮਾਨ ਵਿੱਚ 98.76% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 1,985 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,25,10,773 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 2,183 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (0.83%)ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ (0.32%) ਹੈ।
ਹੁਣ ਤੱਕ ਕੁੱਲ 83.21 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 2,61,440 ਟੈਸਟ ਕੀਤੇ ਗਏ।
****
ਐੱਮਵੀ
(Release ID: 1817783)
ਵਿਜ਼ੀਟਰ ਕਾਊਂਟਰ : 148
Read this release in:
English
,
Urdu
,
Marathi
,
हिन्दी
,
Manipuri
,
Bengali
,
Gujarati
,
Odia
,
Tamil
,
Telugu
,
Malayalam