ਸੰਘ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ)
ਸੰਘ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ) ਦੁਆਰਾ ਮਾਰਚ, 2022 ਵਿੱਚ ਅੰਤਿਮ ਰੂਪ ਦਿੱਤੇ ਗਏ ਭਰਤੀ ਨਤੀਜਾ
प्रविष्टि तिथि:
19 APR 2022 12:04PM by PIB Chandigarh
ਸੰਘ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ) ਦੁਆਰਾ ਮਾਰਚ, 2022 ਦੇ ਦੌਰਾਨ ਨਿਮਨਲਿਖਤ ਭਰਤੀ ਨਤੀਜਿਆਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਰਿਕੋਮੈਂਡਿਡ ਕੀਤੇ ਉਮੀਦਵਾਰਾਂ ਨੂੰ ਵਿਅਕਤੀਗਤ ਰੂਪ ਤੋਂ ਡਾਕ ਦੁਆਰਾ ਸੂਚਿਤ ਕਰ ਦਿੱਤਾ ਗਿਆ ਹੈ।
ਲਿੰਕ ਦੇਖਣ ਲਈ ਇੱਥੇ ਕਲਿਕ ਕਰੋ:
****
ਐੱਸਐੱਨਸੀ/ਆਰਆਰ
(रिलीज़ आईडी: 1818125)
आगंतुक पटल : 204