ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 21 APR 2022 9:50AM by PIB Chandigarh

 ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 187.07 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

 ਭਾਰਤ ਵਿੱਚ ਵਰਤਮਾਨ ਵਿੱਚ 13,433 ਐਕਟਿਵ ਕੇਸ ਹਨ

 ਐਕਟਿਵ ਕੇਸ 0.03% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.76% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 1,231 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,25,14,479

ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 2,380 ਨਵੇਂ ਕੇਸ ਸਾਹਮਣੇ ਆਏ

 ਰੋਜ਼ਾਨਾ ਪਾਜ਼ਿਟਿਵਿਟੀ ਦਰ (0.53%) ਹੈ

 ਸਪਤਾਹਿਕ ਪਾਜ਼ਿਟਿਵਿਟੀ ਦਰ (0.43%) ਹੈ

ਹੁਣ ਤੱਕ ਕੁੱਲ  83.33 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 4,49,114 ਟੈਸਟ ਕੀਤੇ ਗਏ। 

****

ਐੱਮਵੀ



(Release ID: 1818637) Visitor Counter : 111