ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪ੍ਰਿਥਵੀ ਦਿਵਸ ’ਤੇ ਧਰਤੀ ਮਾਂ ਦਾ ਆਭਾਰ ਵਿਅਕਤ ਕਰਦੇ ਹੋਏ ਇੱਕ ਵੀਡੀਓ ਸਾਂਝੀ ਕੀਤੀ
प्रविष्टि तिथि:
22 APR 2022 10:59AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਪ੍ਰਿਥਵੀ ਦਿਵਸ ਧਰਤੀ ਮਾਤਾ ਦੀ ਦਇਆ ਦੇ ਲਈ ਉਨ੍ਹਾਂ ਦਾ ਆਭਾਰ ਵਿਅਕਤ ਕਰਨ ਅਤੇ ਸਾਡੇ ਗ੍ਰਹਿ ਦੀ ਦੇਖਭਾਲ਼ ਦੇ ਲਈ ਸਾਡੀ ਪ੍ਰਤੀਬੱਧਤਾ ਨੂੰ ਦੁਹਰਾਉਣ ਬਾਰੇ ਹੈ। ਇਸ ਮੌਕੇ ’ਤੇ ਪ੍ਰਧਾਨ ਮੰਤਰੀ ਨੇ ਇੱਕ ਵੀਡੀਓ ਵੀ ਸਾਂਝੀ ਕੀਤੀ।
ਇੱਕ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਪ੍ਰਿਥਵੀ ਦਿਵਸ ਧਰਤੀ ਮਾਤਾ ਦੀ ਦਇਆ ਦੇ ਲਈ ਉਨ੍ਹਾਂ ਆਭਾਰ ਵਿਅਕਤ ਕਰਨ ਅਤੇ ਸਾਡੇ ਗ੍ਰਹਿ ਦੀ ਦੇਖਭਾਲ਼ ਦੇ ਲਈ ਸਾਡੀ ਪ੍ਰਤੀਬੱਧਤਾ ਨੂੰ ਦੁਹਰਾਉਣ ਬਾਰੇ ਹੈ।”
*****
ਡੀਐੱਸ/ਐੱਸਟੀ
(रिलीज़ आईडी: 1819018)
आगंतुक पटल : 203
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam