ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 22 APR 2022 9:44AM by PIB Chandigarh

 ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 187.26 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

 ਭਾਰਤ ਵਿੱਚ ਵਰਤਮਾਨ ਵਿੱਚ 14,241 ਐਕਟਿਵ ਕੇਸ ਹਨ

ਐਕਟਿਵ ਕੇਸ 0.03% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.75% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 1,589 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,25,16,068 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 2,451 ਨਵੇਂ ਕੇਸ ਸਾਹਮਣੇ ਆਏ

 ਰੋਜ਼ਾਨਾ ਪਾਜ਼ਿਟਿਵਿਟੀ ਦਰ (0.55%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (0.47%) ਹੈ

ਹੁਣ ਤੱਕ ਕੁੱਲ  83.38 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 4,48,939 ਟੈਸਟ ਕੀਤੇ ਗਏ। 

****

ਐੱਮਵੀ


(Release ID: 1819070) ਵਿਜ਼ੀਟਰ ਕਾਊਂਟਰ : 138