ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਇਟਲੀ ਦੇ ਪ੍ਰਧਾਨ ਮੰਤਰੀ ਮਾਰੀਓ ਦ੍ਰਾਗੀ ਦੇ ਕੋਵਿਡ-19 ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ
प्रविष्टि तिथि:
20 APR 2022 7:30PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਟਲੀ ਦੇ ਪ੍ਰਧਾਨ ਮੰਤਰੀ, ਮਾਰੀਓ ਦ੍ਰਾਗੀ ਦੇ ਕੋਵਿਡ-19 ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਮੈਂ ਆਪਣੇ ਪਿਆਰੇ ਦੋਸਤ ਇਟਲੀ ਦੇ ਪ੍ਰਧਾਨ ਮੰਤਰੀ ਮਾਰੀਓ ਦ੍ਰਾਗੀ ਦੇ ਕੋਵਿਡ-19 ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। @Palazzo_Chigi"
*****
ਡੀਐੱਸ/ਐੱਸਟੀ
(रिलीज़ आईडी: 1819195)
आगंतुक पटल : 172
इस विज्ञप्ति को इन भाषाओं में पढ़ें:
English
,
Urdu
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam