ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਮੰਤਰੀ ਸਰਬਾਨੰਦ ਸੋਨੋਵਾਲ ਦੇ ਆਵਾਸ 'ਤੇ ਆਯੋਜਿਤ ਬਿਹੂ ਸਮਾਰੋਹ ਵਿੱਚ ਹਿੱਸਾ ਲਿਆ
Posted On:
23 APR 2022 11:03PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ, ਨਵੀਂ ਦਿੱਲੀ ਵਿੱਚ ਕੇਂਦਰੀ ਮੰਤਰੀ, ਸ਼੍ਰੀ ਸਰਬਾਨੰਦ ਸੋਨੋਵਾਲ ਦੇ ਆਵਾਸ ‘ਤੇ ਆਯੋਜਿਤ ਬਿਹੂ ਸਮਾਰੋਹ ਵਿੱਚ ਸ਼ਾਮਲ ਹੋਏ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
"ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਸ਼੍ਰੀ ਸਰਬਾਨੰਦ ਸੋਨੋਵਾਲ (@sarbanandsonwal) ਜੀ ਦੇ ਆਵਾਸ 'ਤੇ ਜੀਵੰਤ ਬਿਹੂ ਸਮਾਰੋਹ ਵਿੱਚ ਸ਼ਾਮਲ ਹੋਇਆ। ਭਾਰਤ ਨੂੰ ਅਸਾਮ ਦੇ ਜੀਵੰਤ ਸੱਭਿਆਚਾਰ 'ਤੇ ਮਾਣ ਹੈ।"
*********
ਡੀਐੱਸ/ਐੱਸਟੀ
(Release ID: 1819547)
ਵਿਜ਼ੀਟਰ ਕਾਊਂਟਰ : 137
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam