ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ 'ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

प्रविष्टि तिथि: 24 APR 2022 9:28AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ 'ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਚਾਇਤਾਂ ਭਾਰਤੀ ਲੋਕਤੰਤਰ ਦਾ ਅਧਾਰ-ਥੰਮ੍ਹ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਆਪ ਸਭ ਨੂੰ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਪੰਚਾਇਤਾਂ ਭਾਰਤੀ ਲੋਕਤੰਤਰ ਦਾ ਅਧਾਰ-ਥੰਮ੍ਹ ਹਨ, ਜਿਨ੍ਹਾਂ ਦੀ ਮਜ਼ਬੂਤੀ ਵਿੱਚ ਹੀ ਨਵੇਂ ਭਾਰਤ ਦੀ ਸਮ੍ਰਿੱਧੀ ਨਿਹਿਤ ਹੈ। ਆਓ, ਆਤਮਨਿਰਭਰ ਭਾਰਤ ਦੇ ਨਿਰਮਾਣ ਵਿੱਚ ਆਪਣੀਆਂ ਪੰਚਾਇਤਾਂ ਨੂੰ ਹੋਰ ਅਧਿਕ ਸਸ਼ਕਤ ਕਰਨ ਦਾ ਸੰਕਲਪ ਲਈਏ।"

 

 

 

****************

 

ਡੀਐੱਸ/ਐੱਸਟੀ


(रिलीज़ आईडी: 1819552) आगंतुक पटल : 170
इस विज्ञप्ति को इन भाषाओं में पढ़ें: English , Urdu , हिन्दी , Marathi , Bengali , Manipuri , Assamese , Gujarati , Odia , Tamil , Telugu , Kannada , Malayalam