ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਦੇਸ਼ਵਿਆਪੀ ਕੋਵਿਡ ਟੀਕਾਕਰਣ ਦੇ ਤਹਿਤ ਹੁਣ ਤੱਕ 187.67 ਕਰੋੜ ਤੋਂ ਅਧਿਕ ਟੀਕੇ ਲਗਾਏ ਜਾ ਚੁੱਕੇ ਹਨ


12-14 ਉਮਰ ਵਰਗ ਵਿੱਚ 2.65 ਕਰੋੜ ਤੋਂ ਅਧਿਕ ਖੁਰਾਕਾਂ ਲਗਾਈਆਂ ਗਈਆਂ

ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸ 15,873 ਹਨ

ਪਿਛਲੇ 24 ਘੰਟਿਆਂ ਵਿੱਚ 2,593 ਨਵੇਂ ਕੇਸ ਸਾਹਮਣੇ ਆਏ

ਵਰਤਮਾਨ ਰਿਕਵਰੀ ਦਰ 98.75%

ਸਪਤਾਹਿਕ ਐਕਟਿਵ ਕੇਸਾਂ ਦੀ ਦਰ 0.54% ਹੈ


Posted On: 24 APR 2022 9:36AM by PIB Chandigarh

ਭਾਰਤ ਦੇ ਕੋਵਿਡ-19 ਟੀਕਾਕਰਣ ਕਵਰੇਜ ਅੱਜ ਸਵੇਰੇ 7 ਵਜੇ ਤੱਕ ਅੰਤਿਮ ਰਿਪੋਰਟ ਦੇ ਅਨੁਸਾਰ 187.67 ਕਰੋੜ (1,87,67,20,318) ਤੋਂ ਅਧਿਕ ਹੋ ਗਈ। ਇਸ ਉਪਲਬਧੀ ਨੂੰ 2,30,29,745 ਟੀਕਾਕਰਣ ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤਾ ਗਿਆ ਹੈ।

12-14 ਉਮਰ ਵਰਗ ਦੇ ਲਈ ਕੋਵਿਡ-19 ਟੀਕਾਕਰਣ 16 ਮਾਰਚ,2022 ਨੂੰ ਸ਼ੁਰੂ ਹੋਇਆ ਸੀ। ਹੁਣ ਤੱਕ 2.65 ਕਰੋੜ (2,65,75,579) ਤੋਂ ਅਧਿਕ ਕਿਸ਼ੋਰਾਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਾਈ ਗਈ ਹੈ। ਸਮਾਨ ਰੂਪ ਨਾਲ 18-59 ਉਮਰ ਵਰਗ ਦੇ ਲਈ ਪ੍ਰੀਕੌਸ਼ਨ ਖੁਰਾਕ 10 ਅਪ੍ਰੈਲ, 2022 ਨੂੰ ਸ਼ੁਰੂ ਕੀਤੀ ਗਈ।  ਹੁਣ ਤੱਕ 3,87,719 ਪ੍ਰੀਕੌਸ਼ਨ ਖੁਰਾਕਾਂ ਲਗਾਈ ਗਈਆਂ ਹਨ ।

ਅੱਜ ਸਵੇਰੇ 7 ਵਜੇ ਤੱਕ ਦੀ ਅਸਥਾਈ ਰਿਪੋਰਟ ਦੇ ਅਨੁਸਾਰ ਕੁੱਲ ਟੀਕਾਕਰਣ ਦਾ ਵੇਰਵਾ ਇਸ ਪ੍ਰਕਾਰ ਨਾਲ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10404725

ਦੂਸਰੀ ਖੁਰਾਕ

10012053

ਪ੍ਰੀਕੌਸ਼ਨ ਡੋਜ਼

4694892

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18414942

ਦੂਸਰੀ ਖੁਰਾਕ

17532038

ਪ੍ਰੀਕੌਸ਼ਨ ਡੋਜ਼

7340412

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

26575579

ਦੂਸਰੀ ਖੁਰਾਕ

2932476

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

58140660

ਦੂਸਰੀ ਖੁਰਾਕ

41345317

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

555482878

ਦੂਸਰੀ ਖੁਰਾਕ

475434938

ਪ੍ਰੀਕੌਸ਼ਨ ਡੋਜ਼

84549

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

202883319

ਦੂਸਰੀ ਖੁਰਾਕ

187363960

ਪ੍ਰੀਕੌਸ਼ਨ ਡੋਜ਼

303170

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

126838741

ਦੂਸਰੀ ਖੁਰਾਕ

116719403

ਪ੍ਰੀਕੌਸ਼ਨ ਡੋਜ਼

14216266

ਪ੍ਰੀਕੌਸ਼ਨ ਡੋਜ਼

2,66,39,289

ਕੁੱਲ

1,87,67,20,318

 

ਲਗਾਤਾਰ ਗਿਰਾਵਟ ਦਰਜ ਕਰਦੇ ਹੋਏ ਭਾਰਤ ਵਿੱਚ ਐਕਟਿਵ ਕੇਸ ਅੱਜ ਘੱਟ ਹੋ ਕਿ 15,873 ਰਹਿ ਗਏ। ਐਕਟਿਵ ਕੇਸ ਕੁੱਲ ਕੇਸਾਂ ਦੇ 0.04% ਹਨ। 

 

 

ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.75% ਹੈ। ਪਿਛਲੇ 24 ਘੰਟਿਆਂ ਵਿੱਚ 1,755 ਰੋਗੀਆਂ ਦੇ ਠੀਕ ਹੋਣ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ (ਮਹਾਮਾਰੀ ਦੀ ਸ਼ੁਰੂਆਤ ਦੇ ਬਾਅਦ ਤੋਂ) ਦੀ ਕੁੱਲ ਸੰਖਿਆ ਵਧ ਕੇ 4,25,19,479 ਹੋ ਗਈ ਹੈ।

 

 

ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 2,593 ਨਵੇਂ ਕੇਸ ਸਾਹਮਣੇ ਆਏ।

 

 

ਪਿਛਲੇ 24 ਘੰਟਿਆਂ ਵਿੱਚ ਕੁੱਲ 4,36,532 ਟੈਸਟ ਕੀਤੇ ਗਏ ਹਨ। ਭਾਰਤ ਨੇ ਹੁਣ ਤੱਕ ਕੁੱਲ 83.47 ਕਰੋੜ ਤੋਂ ਅਧਿਕ (83,47,17,702) ਟੈਸਟ ਕੀਤੇ ਗਏ ਹਨ।

ਸਪਤਾਹਿਕ ਅਤੇ ਦੈਨਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ ਵਿੱਚ ਵੀ ਲਗਾਤਾਰ ਗਿਰਾਵਟ ਦਰਜ ਕੀਤੀ ਗਈ ਹੈ। ਦੇਸ਼ ਵਿੱਚ ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ  0.54% ਹੈ ਅਤੇ ਦੈਨਿਕ ਰੂਪ ਨਾਲ ਪੁਸ਼ਟੀ ਵਾਲੇ ਕੇਸਾਂ ਦੀ ਦਰ ਵੀ 0.59% ਹੈ।

 

 

****

ਐੱਮਵੀ/ਏਐੱਲ


(Release ID: 1819553) Visitor Counter : 121