ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਇਮੈਨੁਐਲ ਮੈਕ੍ਰੋਂ ਨੂੰ ਦੁਬਾਰਾ ਫਰਾਂਸ ਦੇ ਰਾਸ਼ਟਰਪਤੀ ਚੁਣੇ ਜਾਣ ਉੱਤੇ ਵਧਾਈਆਂ ਦਿੱਤੀਆਂ

प्रविष्टि तिथि: 25 APR 2022 11:34AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਮੈਨੁਐਲ ਮੈਕ੍ਰੋਂ ਨੂੰ ਫਰਾਂਸ ਦਾ ਰਾਸ਼ਟਰਪਤੀ ਦੁਬਾਰਾ ਚੁਣੇ ਜਾਣ ਉੱਤੇ ਵਧਾਈ ਦਿੱਤੀ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਹੈ;

 “ਦੁਬਾਰਾ ਫਰਾਂਸ ਦੇ ਰਾਸ਼ਟਰਪਤੀ ਚੁਣੇ ਜਾਣ ਉੱਤੇ ਮੇਰੇ ਮਿੱਤਰ @EmmanuelMacron ਨੂੰ ਵਧਾਈਆਂ। ਮੈਂ ਭਾਰਤ-ਫਰਾਂਸ ਰਣਨੀਤਕ ਸਾਂਝੇਦਾਰੀ ਨੂੰ ਹੋਰ ਗਹਿਰਾ ਬਣਾਉਣ ਦੇ ਲਈ ਨਾਲ ਕੰਮ ਕਰਨ ਦੀ ਉਮੀਦ ਕਰਦਾ ਹਾਂ।

****

ਡੀਐੱਸ/ਐੱਸਟੀ


(रिलीज़ आईडी: 1819984) आगंतुक पटल : 190
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam