ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ‘ਰਾਇਸੀਨਾ ਡਾਇਲੌਗ 2022’ ਦੇ ਉਦਘਾਟਨੀ ਸੈਸ਼ਨ ਵਿੱਚ ਸ਼ਾਮਲ ਹੋਏ
प्रविष्टि तिथि:
25 APR 2022 10:46PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅੱਜ ਰਾਇਸੀਨਾ ਡਾਇਲੌਗ 2022 ਦੇ ਉਦਘਾਟਨੀ ਸੈਸ਼ਨ ਵਿੱਚ ਸ਼ਾਮਲ ਹੋਏ , ਜਿਸ ਵਿੱਚ ਯੂਰੋਪੀਅਨ ਕਮੀਸ਼ਨ ਦੀ ਪ੍ਰਧਾਨ ਮਹਾਮਹਿਮ ਸੁਸ਼੍ਰੀ ਉਰਸੁਲਾ ਵੌਨ ਡੇਰ ਲੇਯਨ (Ms. Ursula Von Der Leyen) ਨੇ ਮੁੱਖ ਭਾਸ਼ਣ ਦਿੱਤਾ ਸੀ ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਅੱਜ ਸ਼ਾਮ ਸਮੇਂ #Raisina2022 ਦੇ ਉਦਘਾਟਨੀ ਸੈਸ਼ਨ ਵਿੱਚ ਸ਼ਾਮਲ ਹੋਇਆ।
@ raisinadialogue”
*********
ਡੀਐੱਸ
(रिलीज़ आईडी: 1820128)
आगंतुक पटल : 135
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam