ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਦੇਸ਼ਵਿਆਪੀ ਕੋਵਿਡ ਟੀਕਾਕਰਣ ਦੇ ਤਹਿਤ ਹੁਣ ਤੱਕ 187.95 ਕਰੋੜ ਤੋਂ ਅਧਿਕ ਟੀਕੇ ਲਗਾਏ ਜਾ ਚੁੱਕੇ ਹਨ


12-14 ਉਮਰ ਵਰਗ ਵਿੱਚ 2.70 ਕਰੋੜ ਤੋਂ ਅਧਿਕ ਖੁਰਾਕਾਂ ਲਗਾਈਆਂ ਗਈਆਂ

ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸ 15,636 ਹਨ

ਪਿਛਲੇ 24 ਘੰਟਿਆਂ ਵਿੱਚ 2,483 ਨਵੇਂ ਕੇਸ ਸਾਹਮਣੇ ਆਏ

ਵਰਤਮਾਨ ਰਿਕਵਰੀ ਦਰ 98.75%

ਸਪਤਾਹਿਕ ਐਕਟਿਵ ਕੇਸਾਂ ਦੀ ਦਰ 0.58% ਹੈ

Posted On: 26 APR 2022 9:34AM by PIB Chandigarh

ਭਾਰਤ ਦੇ ਕੋਵਿਡ-19 ਟੀਕਾਕਰਣ ਕਵਰੇਜ਼ ਅੱਜ ਸਵੇਰੇ 7 ਵਜੇ ਤੱਕ ਅੰਤਿਮ ਰਿਪੋਰਟ ਦੇ ਅਨੁਸਾਰ 187.95 ਕਰੋੜ (1,87,95,76,423) ਤੋਂ ਅਧਿਕ ਹੋ ਗਈ। ਇਸ ਉਪਲਬਧੀ ਨੂੰ 2,28,80,254 ਟੀਕਾਕਰਣ ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤਾ ਗਿਆ ਹੈ।

12-14 ਉਮਰ ਵਰਗ ਦੇ ਲਈ ਕੋਵਿਡ-19 ਟੀਕਾਕਰਣ 16 ਮਾਰਚ,2022 ਨੂੰ ਸ਼ੁਰੂ ਹੋਇਆ ਸੀ। ਹੁਣ ਤੱਕ 2.70 ਕਰੋੜ (2,70,96,975) ਤੋਂ ਅਧਿਕ ਕਿਸ਼ੋਰਾਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਾਈ ਗਈ ਹੈ। ਸਮਾਨ ਰੂਪ ਨਾਲ 18-59 ਉਮਰ ਵਰਗ ਦੇ ਲਈ ਪ੍ਰੀਕੌਸ਼ਨ ਖੁਰਾਕ 10 ਅਪ੍ਰੈਲ, 2022 ਨੂੰ ਸ਼ੁਰੂ ਕੀਤੀ ਗਈ।  ਹੁਣ ਤੱਕ 4,68,211 ਪ੍ਰੀਕੌਸ਼ਨ ਖੁਰਾਕਾਂ ਲਗਾਈ ਗਈਆਂ ਹਨ ।

ਅੱਜ ਸਵੇਰੇ 7 ਵਜੇ ਤੱਕ ਦੀ ਅਸਥਾਈ ਰਿਪੋਰਟ ਦੇ ਅਨੁਸਾਰ ਕੁੱਲ ਟੀਕਾਕਰਣ ਦਾ ਵੇਰਵਾ ਇਸ ਪ੍ਰਕਾਰ ਨਾਲ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10404823

ਦੂਸਰੀ ਖੁਰਾਕ

10013086

ਪ੍ਰੀਕੌਸ਼ਨ ਡੋਜ਼

4715948

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18415129

ਦੂਸਰੀ ਖੁਰਾਕ

17533583

ਪ੍ਰੀਕੌਸ਼ਨ ਡੋਜ਼

7402619

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

27096975

ਦੂਸਰੀ ਖੁਰਾਕ

3727130

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

58203865

ਦੂਸਰੀ ਖੁਰਾਕ

41567113

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

555533820

ਦੂਸਰੀ ਖੁਰਾਕ

476068522

ਪ੍ਰੀਕੌਸ਼ਨ ਡੋਜ਼

102702

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

202890196

ਦੂਸਰੀ ਖੁਰਾਕ

187497026

ਪ੍ਰੀਕੌਸ਼ਨ ਡੋਜ਼

365509

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

126843833

ਦੂਸਰੀ ਖੁਰਾਕ

116804704

ਪ੍ਰੀਕੌਸ਼ਨ ਡੋਜ਼

14389840

ਪ੍ਰੀਕੌਸ਼ਨ ਡੋਜ਼

26976618

ਕੁੱਲ

1879576423

 ਲਗਾਤਾਰ ਗਿਰਾਵਟ ਦਰਜ ਕਰਦੇ ਹੋਏ ਭਾਰਤ ਵਿੱਚ ਐਕਟਿਵ ਕੇਸ ਅੱਜ ਘੱਟ ਹੋ ਕਿ 15,636 ਰਹਿ ਗਏ। ਐਕਟਿਵ ਕੇਸ ਕੁੱਲ ਕੇਸਾਂ ਦੇ 0.04% ਹਨ।

 

https://ci4.googleusercontent.com/proxy/mbCvT47s9EHoNE2fLiDZ4f0T7UkuLI7PX7YUTNafFbP11Mu5tRXRP2aXS8kN-1KGaVTFqZ1eHxIC2GiJpm_IMhwvEQNkz0g88xn5nQx_2gn4FHVL7_vb5L3saA=s0-d-e1-ft#https://static.pib.gov.in/WriteReadData/userfiles/image/image001YVSK.jpg

ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.75% ਹੈ। ਪਿਛਲੇ 24 ਘੰਟਿਆਂ ਵਿੱਚ 1,970 ਰੋਗੀਆਂ ਦੇ ਠੀਕ ਹੋਣ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ (ਮਹਾਮਾਰੀ ਦੀ ਸ਼ੁਰੂਆਤ ਦੇ ਬਾਅਦ ਤੋਂ) ਦੀ ਕੁੱਲ ਸੰਖਿਆ ਵਧ ਕੇ 4,25,23,311 ਹੋ ਗਈ ਹੈ।

https://ci5.googleusercontent.com/proxy/hdP3s7wddac72jv9A2sRlnM3XwkOhljJhdLjzmSRJY2wSn-nDrmtTdQVUQihaMhLw21aWXrRd_aELQAfieerLveiwv7t3uIgJXojKU3k_EXdmGbF6xKMMcaOvg=s0-d-e1-ft#https://static.pib.gov.in/WriteReadData/userfiles/image/image002640I.jpg

ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 2,483 ਨਵੇਂ ਕੇਸ ਸਾਹਮਣੇ ਆਏ।

https://ci5.googleusercontent.com/proxy/ASlkYatlHbPuM0ZzaA0y5VEzRCDLVu5OejD8kQr1yEUwZG065QsOFTWoTDCg-I8y2c2GnC8MTflMhPB42NOyc8nM701FqrgzUJU6IM_9x7kiI0l97r21p4VP4Q=s0-d-e1-ft#https://static.pib.gov.in/WriteReadData/userfiles/image/image003L3Q5.jpg

ਪਿਛਲੇ 24 ਘੰਟਿਆਂ ਵਿੱਚ ਕੁੱਲ 4,49,197 ਟੈਸਟ ਕੀਤੇ ਗਏ ਹਨ। ਭਾਰਤ ਨੇ ਹੁਣ ਤੱਕ ਕੁੱਲ 83.54 ਕਰੋੜ ਤੋਂ ਅਧਿਕ (83,54,69,014) ਟੈਸਟ ਕੀਤੇ ਗਏ ਹਨ।

ਸਪਤਾਹਿਕ ਅਤੇ ਦੈਨਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ ਵਿੱਚ ਵੀ ਲਗਾਤਾਰ ਗਿਰਾਵਟ ਦਰਜ ਕੀਤੀ ਗਈ ਹੈ। ਦੇਸ਼ ਵਿੱਚ ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 0.58% ਹੈ ਅਤੇ ਦੈਨਿਕ ਰੂਪ ਨਾਲ ਪੁਸ਼ਟੀ ਵਾਲੇ ਕੇਸਾਂ ਦੀ ਦਰ ਵੀ 0.55% ਹੈ।

https://ci3.googleusercontent.com/proxy/FljnRoiDd1mZlfQhhXKg4q-BSv8ZIiP_7uQIYiA3W0EKfOTyEJXttwbcyG6S8zMm_7UsfSnsdwzKlXyMwFfehhc6rnN5RdA2RlrDpDwlBQt3Y1xyVfZW8ihNrw=s0-d-e1-ft#https://static.pib.gov.in/WriteReadData/userfiles/image/image0048HDJ.jpg

 

****

ਐੱਮਵੀ/ਏਐੱਲ


(Release ID: 1820232) Visitor Counter : 116