ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
26 APR 2022 9:16AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 187.95 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 15,636 ਐਕਟਿਵ ਕੇਸ ਹਨ।
ਐਕਟਿਵ ਕੇਸ 0.04% ਹਨ।
ਰਿਕਵਰੀ ਰੇਟ ਵਰਤਮਾਨ ਵਿੱਚ 98.75% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 1,970 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,25,23,311 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 2,483 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (0.55%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ (0.58%) ਹੈ।
ਹੁਣ ਤੱਕ ਕੁੱਲ 83.54 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 4,49,197 ਟੈਸਟ ਕੀਤੇ ਗਏ।
****
ਐੱਮਵੀ
(Release ID: 1820235)
Visitor Counter : 155
Read this release in:
English
,
Urdu
,
Hindi
,
Marathi
,
Manipuri
,
Bengali
,
Gujarati
,
Odia
,
Tamil
,
Telugu
,
Malayalam