ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 27 APR 2022 9:04AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 188.19 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 16,279 ਐਕਟਿਵ ਕੇਸ ਹਨ

ਐਕਟਿਵ ਕੇਸ 0.04% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.75% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 2,252 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,25,25,563 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 2,927 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (0.58%)ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (0.59%) ਹੈ

ਹੁਣ ਤੱਕ ਕੁੱਲ  83.59 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 5,05,065 ਟੈਸਟ ਕੀਤੇ ਗਏ। 

****

ਐੱਮਵੀ


(Release ID: 1820528) Visitor Counter : 156