ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਕੱਲ੍ਹ ਮੁੱਖ ਮੰਤਰੀਆਂ ਦੇ ਨਾਲ ਕੋਵਿਡ-19 ਦੀ ਸਥਿਤੀ ਦੀ ਸਮੀਖਿਆ ਕਰਨਗੇ
Posted On:
26 APR 2022 8:43PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਕੱਲ੍ਹ 27 ਅਪ੍ਰੈਲ, 2022 ਨੂੰ 12 ਵਜੇ ਦਿਨ ਵਿੱਚ ਕੋਵਿਡ-19 ਦੀ ਸਥਿਤੀ ਉੱਤੇ ਰਾਜਾਂ ਦੇ ਮੁੱਖ ਮੰਤਰੀਆਂ ਦੇ ਨਾਲ ਚਰਚਾ ਕਰਨਗੇ ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਹੈ:
“ਕੱਲ੍ਹ 27 ਅਪ੍ਰੈਲ ਨੂੰ 12 ਵਜੇ ਦਿਨ ਵਿੱਚ ਕੋਵਿਡ-19 ਦੀਆਂ ਪਰਿਸਥਿਤੀਆਂ ਦੀ ਸਮੀਖਿਆ ਕਰਨ ਲਈ ਰਾਜ ਦੇ ਮੁੱਖ ਮੰਤਰੀਆਂ ਦੇ ਨਾਲ ਚਰਚਾ ਕਰਾਂਗਾ।”
*****
ਡੀਐੱਸ
(Release ID: 1820553)
Visitor Counter : 157
Read this release in:
English
,
Urdu
,
Marathi
,
Hindi
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam