ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
28 APR 2022 9:09AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 188.40 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 16,980 ਐਕਟਿਵ ਕੇਸ ਹਨ।
ਐਕਟਿਵ ਕੇਸ 0.04% ਹਨ।
ਰਿਕਵਰੀ ਰੇਟ ਵਰਤਮਾਨ ਵਿੱਚ 98.74% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 2,563 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,25,28,126 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 3,303 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (0.66%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ (0.61%) ਹੈ।
ਹੁਣ ਤੱਕ ਕੁੱਲ 83.64 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 4,97,669 ਟੈਸਟ ਕੀਤੇ ਗਏ।
****
ਐੱਮਵੀ
(Release ID: 1820894)
Visitor Counter : 142