ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨਵੀਂ ਦਿੱਲੀ ਵਿੱਚ ਆਪਣੇ ਆਵਾਸ ‘ਤੇ ਸਿੱਖ ਵਫ਼ਦ ਦੀ ਅਗਵਾਈ ਕਰਨਗੇ
प्रविष्टि तिथि:
29 APR 2022 11:30AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਵੀਂ ਦਿੱਲੀ ਵਿੱਚ ਆਪਣੇ ਆਵਾਸ ‘ਤੇ ਇੱਕ ਸਿੱਖ ਵਫ਼ਦ ਦੀ ਮੇਜ਼ਬਾਨੀ ਕਰਨਗੇ। ਸ਼੍ਰੀ ਮੋਦੀ ਅੱਜ ਸ਼ਾਮ 05:30 ਵਜੇ ਇਕੱਠ ਨੂੰ ਸੰਬੋਧਿਤ ਵੀ ਕਰਨਗੇ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਹੈ:
“ਅੱਜ ਸ਼ਾਮ, ਮੈਂ ਆਪਣੇ ਆਵਾਸ ‘ਤੇ ਇੱਕ ਸਿੱਖ ਵਫ਼ਦ ਦੀ ਮੇਜ਼ਬਾਨੀ ਕਰਾਂਗਾ। ਵਫ਼ਦ ਵਿੱਚ ਜੀਵਨ ਦੇ ਵੱਖ-ਵੱਖ ਵਰਗਾਂ ਦੇ ਲੋਕ ਸ਼ਾਮਲ ਹੋਣਗੇ। ਮੈਂ ਲਗਭਗ 5:30 ਵਜੇ ਸਮੂਹ ਨੂੰ ਸੰਬੋਧਿਤ ਵੀ ਕਰਾਂਗਾ। ਜ਼ਰੂਰ ਦੇਖੋ....”
****
ਡੀਐੱਸ/ਐੱਸਟੀ
(रिलीज़ आईडी: 1821244)
आगंतुक पटल : 137
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam