ਪ੍ਰਧਾਨ ਮੰਤਰੀ ਦਫਤਰ

ਗੋਆ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 29 APR 2022 5:38PM by PIB Chandigarh

ਗੋਆ ਦੇ ਮੁੱਖ ਮੰਤਰੀ ਡਾ. ਪ੍ਰਮੋਦ ਸਾਵੰਤ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫਤਰ ਨੇ ਟਵੀਟ ਕੀਤਾ:

ਗੋਆ ਦੇ ਮੁੱਖ ਮੰਤਰੀ @DrPramodPSawant ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।

***

 

ਡੀਐੱਸ/ਏਕੇ



(Release ID: 1821346) Visitor Counter : 91