ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਵਿੱਚ ਡੀਫਲਿੰਪਿਕ 2021 ਵਿੱਚ ਹਿੱਸਾ ਲੈਣ ਵਾਲੇ ਪ੍ਰਤਿਭਾਸ਼ਾਲੀ ਐਥਲੀਟਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
01 MAY 2022 7:35PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬ੍ਰਾਜ਼ੀਲ ਵਿੱਚ ਡੀਫਲਿੰਪਿਕ 2021 ਵਿੱਚ ਹਿੱਸਾ ਲੈਣ ਵਾਲੇ ਪ੍ਰਤਿਭਾਸ਼ਾਲੀ ਐਥਲੀਟਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਇਹ ਵੀ ਕਿਹਾ ਕਿ ਐਥਲੀਟਾਂ ਨੇ ਖੇਡਾਂ ਦੇ ਲਈ ਪ੍ਰਸਥਾਨ ਤੋਂ ਪੂਰਵ ਰਾਸ਼ਟਰੀ ਯੁੱਧ ਸਮਾਰਕ ਦਾ ਦੌਰਾ ਕੀਤਾ, ਉਨ੍ਹਾਂ ਦੇ ਇਸ ਹਾਵ-ਭਾਵ ਤੋਂ ਉਹ ਵਾਸਤਵ ਵਿੱਚ ਪ੍ਰਭਾਵਿਤ ਹੋਏ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਭਾਰਤ ਅੱਜ ਤੋਂ ਸ਼ੁਰੂ ਹੋਣ ਵਾਲੇ # Deaflympics2021 ਵਿੱਚ ਸਾਡੀ ਟੀਮ ਦਾ ਹੌਸਲਾ ਵਧਾ ਰਿਹਾ ਹੈ। ਸਾਡੇ ਸਭ ਪ੍ਰਤਿਭਾਸ਼ਾਲੀ ਐਥਲੀਟਾਂ ਨੂੰ ਸ਼ੁਭਕਾਮਨਾਵਾਂ।
ਖੇਡਾਂ ਦੇ ਲਈ ਪ੍ਰਸਥਾਨ ਤੋਂ ਪੂਰਵ ਉਨ੍ਹਾਂ ਨੇ ਰਾਸ਼ਟਰੀ ਯੁੱਧ ਸਮਾਰਕ ਦਾ ਦੌਰਾ ਕੀਤਾ, ਉਨ੍ਹਾਂ ਦੇ ਇਸ ਹਾਵ-ਭਾਵ ਤੋਂ ਮੈਂ ਵਾਸਤਵ ਵਿੱਚ ਪ੍ਰਭਾਵਿਤ ਹੋਇਆ।”
*****
ਡੀਐੱਸ/ਐੱਸਟੀ
(रिलीज़ आईडी: 1822038)
आगंतुक पटल : 128
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam