ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦਿਵਸ ਉੱਤੇ ਮਹਾਰਾਸ਼ਟਰ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
Posted On:
01 MAY 2022 8:54AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦਿਵਸ ਉੱਤੇ ਮਹਾਰਾਸ਼ਟਰ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ ਅਤੇ ਮਹਾਰਾਸ਼ਟਰ ਦੇ ਲੋਕਾਂ ਦੀ ਸਮ੍ਰਿੱਧੀ ਲਈ ਪ੍ਰਾਰਥਨਾ ਕੀਤੀ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮਹਾਰਾਸ਼ਟਰ ਦਿਵਸ ਉੱਤੇ ਮਹਾਰਾਸ਼ਟਰ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ। ਇਸ ਰਾਜ ਨੇ ਰਾਸ਼ਟਰੀ ਪ੍ਰਗਤੀ ਵਿੱਚ ਅਭੂਤਪੂਰਵ ਯੋਗਦਾਨ ਦਿੱਤਾ ਹੈ। ਰਾਜ ਦੇ ਲੋਕਾਂ ਨੇ ਵਿਭਿੰਨ ਖੇਤਰਾਂ ਵਿੱਚ ਉਤਕ੍ਰਿਸ਼ਟ ਪ੍ਰਦਰਸ਼ਨ ਕੀਤਾ ਹੈ। ਮੈਂ ਮਹਾਰਾਸ਼ਟਰ ਦੇ ਲੋਕਾਂ ਦੀ ਸਮ੍ਰਿੱਧੀ ਦੇ ਲਈ ਪ੍ਰਾਰਥਨਾ ਕਰਦਾ ਹਾਂ।”
***
ਡੀਐੱਸ/ਐੱਸਐੱਚ
(Release ID: 1822039)
ਵਿਜ਼ੀਟਰ ਕਾਊਂਟਰ : 185
Read this release in:
Malayalam
,
Malayalam
,
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada