ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਸਥਾਪਨਾ ਦਿਵਸ ਉੱਤੇ ਗੁਜਰਾਤ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ
प्रविष्टि तिथि:
01 MAY 2022 8:51AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਸਥਾਪਨਾ ਦਿਵਸ ਉੱਤੇ ਗੁਜਰਾਤ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਗੁਜਰਾਤ ਦੇ ਸਥਾਪਨਾ ਦਿਵਸ ਉੱਤੇ, ਗੁਜਰਾਤ ਦੇ ਲੋਕਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ। ਮਹਾਤਮਾ ਗਾਂਧੀ, ਸਰਦਾਰ ਪਟੇਲ ਅਤੇ ਕਈ ਹੋਰ ਮਹਾਨ ਲੋਕਾਂ ਦੇ ਆਦਰਸ਼ਾਂ ਤੋਂ ਪ੍ਰੇਰਿਤ ਹੋ ਕੇ, ਗੁਜਰਾਤ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਵਿਵਿਧ ਉਪਲਬਧੀਆਂ ਦੇ ਲਈ ਵਿਆਪਕ ਤੌਰ ’ਤੇ ਸਰਾਹਿਆ ਜਾਂਦਾ ਹੈ। ਗੁਜਰਾਤ ਆਉਣ ਵਾਲੇ ਵਰ੍ਹਿਆਂ ਵਿੱਚ ਪ੍ਰਗਤੀ ਕਰਦਾ ਰਹੇ ਐਸੀ ਅਭਿਲਾਸ਼ਾ ਹੈ।”
***
ਡੀਐੱਸ/ਐੱਸਐੱਚ
(रिलीज़ आईडी: 1822040)
आगंतुक पटल : 193
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam