ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਦੀ ਜਰਮਨੀ ਵਿੱਚ ਭਾਰਤੀ ਭਾਈਚਾਰੇ ਦੇ ਨਾਲ ਗੱਲਬਾਤ
प्रविष्टि तिथि:
03 MAY 2022 12:01AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਰਮਨੀ ਦੇ ਬਰਲਿਨ ਵਿੱਚ ਥੀਏਟਰ ਐੱਮ ਪੌਟਸਡੈਮਰ ਪਲਾਟਜ਼ ਵਿਖੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਦੇ ਨਾਲ ਗੱਲਬਾਤ ਕੀਤੀ। ਜਰਮਨੀ ਵਿੱਚ ਜੀਵੰਤ ਭਾਰਤੀ ਭਾਈਚਾਰੇ ਦੇ 1600 ਤੋਂ ਅਧਿਕ ਮੈਂਬਰਾਂ, ਜਿਨ੍ਹਾਂ ਵਿੱਚ ਵਿਦਿਆਰਥੀ, ਖੋਜਾਰਥੀ ਅਤੇ ਪੇਸ਼ੇਵਰ ਸ਼ਾਮਲ ਸਨ, ਨੇ ਇਸ ਸਮਾਗਮ ਵਿੱਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਜਰਮਨੀ ਦੀ ਅਰਥਵਿਵਸਥਾ ਅਤੇ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਰੇਖਾਂਕਿਤ ਕੀਤਾ ਅਤੇ ਆਲਮੀ ਪੱਧਰ 'ਤੇ ਭਾਰਤੀ ਉਤਪਾਦਾਂ ਨੂੰ ਹੁਲਾਰਾ ਦਿੰਦੇ ਹੋਏ ਉਨ੍ਹਾਂ ਨੂੰ ਭਾਰਤ ਦੀ ਪਹਿਲ, "ਵੋਕਲ ਫੌਰ ਲੋਕਲ" ਵਿੱਚ ਯੋਗਦਾਨ ਦੇਣ ਦੇ ਲਈ ਪ੍ਰੋਤਸਾਹਿਤ ਕੀਤਾ।
****
ਡੀਐੱਸ/ਐੱਸਟੀ
(रिलीज़ आईडी: 1822374)
आगंतुक पटल : 157
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam