ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬਸਵ ਜਯੰਤੀ 'ਤੇ ਜਗਦਗੁਰੂ ਬਸਵੇਸ਼ਵਰ ਨੂੰ ਸ਼ਰਧਾਂਜਲੀਆਂ ਦਿੱਤੀਆਂ
प्रविष्टि तिथि:
03 MAY 2022 9:27AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਸਵ ਜਯੰਤੀ ਦੇ ਪਾਵਨ ਅਵਸਰ 'ਤੇ ਜਗਦਗੁਰੂ ਬਸਵੇਸ਼ਵਰ ਨੂੰ ਸ਼ਰਧਾਂਜਲੀਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ 2020 ਦਾ ਆਪਣਾ ਭਾਸ਼ਣ ਵੀ ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਨੇ ਜਗਦਗੁਰੂ ਬਸਵੇਸ਼ਵਰ ਬਾਰੇ ਗੱਲ ਕੀਤੀ ਸੀ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
"ਬਸਵ ਜਯੰਤੀ ਦੇ ਪਵਿੱਤਰ ਅਵਸਰ 'ਤੇ ਜਗਦਗੁਰੂ ਬਸਵੇਸ਼ਵਰ ਨੂੰ ਸ਼ਰਧਾਂਜਲੀਆਂ। ਉਨ੍ਹਾਂ ਦੇ ਵਿਚਾਰ ਅਤੇ ਆਦਰਸ਼ ਦੁਨੀਆ ਭਰ ਵਿੱਚ ਲੱਖਾਂ ਲੋਕਾਂ ਨੂੰ ਸ਼ਕਤੀ ਦਿੰਦੇ ਹਨ। 2020 ਤੋਂ ਆਪਣਾ ਇੱਕ ਭਾਸ਼ਣ ਸਾਂਝਾ ਕਰ ਰਿਹਾ ਹਾਂ, ਜਿਸ ਵਿੱਚ ਮੈਂ ਜਗਦਗੁਰੂ ਬਸਵੇਸ਼ਵਰ ਬਾਰੇ ਗੱਲ ਕੀਤੀ ਸੀ।"
***
ਡੀਐੱਸ/ਏਕੇ
(रिलीज़ आईडी: 1822375)
आगंतुक पटल : 251
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam