ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਕਸ਼ਯ ਤ੍ਰਿਤੀਯਾ (ਅਖੈ ਤੀਜ) ਦੇ ਪਾਵਨ ਅਵਸਰ 'ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
Posted On:
03 MAY 2022 9:32AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਕਸ਼ਯ ਤ੍ਰਿਤੀਯਾ (ਅਖੈ ਤੀਜ) ਦੇ ਪਾਵਨ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਇਹ ਵੀ ਮੰਗਲ ਕਾਮਨਾ ਕੀਤੀ ਕਿ ਇਹ ਵਿਸ਼ੇਸ਼ ਦਿਨ ਸਾਰੇ ਲੋਕਾਂ ਦੇ ਜੀਵਨ ਵਿੱਚ ਸਮ੍ਰਿੱਧੀ ਲਿਆਵੇ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਆਪ ਸਭ ਨੂੰ ਅਕਸ਼ਯ ਤ੍ਰਿਤੀਯਾ (ਅਖੈ ਤੀਜ) ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ।
ਮੈਂ ਮੰਗਲ ਕਾਮਨਾ ਕਰਦਾ ਹਾਂ ਕਿ ਇਹ ਵਿਸ਼ੇਸ਼ ਦਿਨ ਸਾਰੇ ਲੋਕਾਂ ਦੇ ਜੀਵਨ ਵਿੱਚ ਸਮ੍ਰਿੱਧ ਲਿਆਵੇ।"
***
ਡੀਐੱਸ/ਐੱਸਟੀ
(Release ID: 1822377)
ਵਿਜ਼ੀਟਰ ਕਾਊਂਟਰ : 170
Read this release in:
Marathi
,
Assamese
,
English
,
Urdu
,
हिन्दी
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam